28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਿਸਾਨ ਯੂਨੀਅਨ (ਏਕਤਾ) ਮਾਲਵਾ ਦੀ ਨਵੀਂ ਇਕਾਈ ਦਾ ਗਠਨ

ਅਜੀਤ ਡੈਸਕ 22-10-2025

ਸੰਗਤ ਮੰਡੀ, 21 ਅਕਤੂਬਰ (ਸੁਖਤੇਜ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਗਹਿਰੀ ਬੁੱਟਰ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਮਾਲਵਾ ਦੀ ਨਵੀਂ ਇਕਾਈ ਬਣਾ ਕੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ਸਰਬਸੰਮਤੀ ਨਾਲ ਪ੍ਰਧਾਨ ਕਰਨਵੀਰ ਸਿੰਘ ਬੁੱਟਰ (ਰਾਣਾ), ਮੀਤ ਪ੍ਰਧਾਨ ਬੂਟਾ ਸਿੰਘ ਬੁੱਟਰ, ਜਰਨਲ ਸਕੱਤਰ ਬਾਜ, ਖਜ਼ਾਨਚੀ ਪ੍ਰਭਦਿਆਲ ਸਿੰਘ, ਸਲਾਹਕਾਰ ਹਰਮਨ ਸਿੰਘ ਬੁੱਟਰ, ਕਮੇਟੀ ਮੈਂਬਰ ਰਮਨਦੀਪ ਸਿੰਘ ਬੁੱਟਰ, ਰਜਿੰਦਰ ਸਿੰਘ ਬੁੱਟਰ, ਗੁਰਲਾਭ ਸਿੰਘ ਬੁੱਟਰ, ਮੇਜਰ ਸਿੰਘ ਬੁੱਟਰ, ਗੁਰਪ੍ਰੀਤ ਸਿੰਘ, ਲਵਦੀਪ ਸਿੰਘ ਬੁੱਟਰ, ਸੁਖਜੀਤ ਸਿੰਘ ਬੁੱਟਰ, ਬਲਰਾਜ ਸਿੰਘ ਬੁੱਟਰ, ਗੁਰਸਾਹਿਬ ਸਿੰਘ ਆਦਿ ਚੁਣੇ ਗਏ |

ਪਿਛਲੀ ਖ਼ਬਰ ਪਟਾਕੇ ਦੀ ਚੰਗਿਆੜੀ ਨਾਲ ਛੱਪੜ 'ਚ ਖੜ੍ਹੇ ਸਰਕੜੇ ਨੂੰ ਲੱਗੀ ਅੱਗ ਅਗਲੀ ਖ਼ਬਰ ਤਿਉਹਾਰਾਂ ਦੇ ਸਮੇਂ ਲੋਕਾਂ ਲਈ ਸਫ਼ਾਈ ਅਤੇ ਸੁਵਿਧਾ ਸੁਨਿਸਚਿਤ ਕਰਨੀ ਸਾਡੀ ਜ਼ਿੰਮੇਵਾਰੀ-ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।