29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 22-10-2025
ਮਾਨਸਾ, 21 ਅਕਤੂਬਰ (ਵਿ. ਪ੍ਰਤੀ.)- ਥਾਣਾ ਬੋਹਾ ਪੁਲਿਸ ਨੇ ਚਿਮਨ ਲਾਲ ਵਾਸੀ ਬੋਹਾ ਤੋਂ 105 ਕੈਪਸੂਲ ਅਤੇ ਰਾਜਪਾਲ ਸਿੰਘ ਵਾਸੀ ਬੋਹਾ ਕੋਲੋਂ 90, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਗੁਰਭੇਜ ਸਿੰਘ ਵਾਸੀ ਜਵਾਹਰਕੇ ਤੋਂ 45, ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਰੱਜਤ ਕੁਮਾਰ ਵਾਸੀ ਮਾਨਸਾ ਕੋਲੋਂ 30 ਕੈਪਸੂਲ ਫੜੇ ਹਨ | ਉਕਤ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ | ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਬੁਢਲਾਡਾ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਜਸਟਿਸ ਗਵਈ ਅਤੇ ਏ.ਡੀ.ਜੀ.ਪੀ. ਪੂਰਨ ਕੁਮਾਰ ਦੇ ਹੱਕ 'ਚ ਨੈਸ਼ਨਲ ਦਲਿਤ ਮਹਾਂ ਪੰਚਾਇਤ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ 'ਬੰਦੀ ਛੋੜ ਦਿਵਸ' ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।