05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਧਾਰਮਿਕ ਸਮਾਗਮ 26 ਨੂੰ

ਅਜੀਤ ਡੈਸਕ 23-11-2025
ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ) - ਕਸਬਾ ਸ਼ੇਰਪੁਰ ਦੇ ਨਜ਼ਦੀਕ ਪਿੰਡ ਦੀਦਾਰਗੜ੍ਹ ਵਿਖੇ ਇਕ ਰੋਜ਼ਾ ਧਾਰਮਿਕ ਸਮਾਗਮ ਸਿਖਾਂ ਦੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ , ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ਵਿਚ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੁੱਖ ਭੰਜਨ ਸਾਹਿਬ ਦੀਦਾਰਗੜ੍ਹ ਵਿਖੇ 26 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਜਨਕ ਸਿੰਘ, ਹਰਜੀਤ ਸਿੰਘ ਪ੍ਰਧਾਨ ਅਤੇ ਸਕੱਤਰ ਜਸਵਿੰਦਰ ਸਿੰਘ ਦੀਦਾਰਗੜ੍ਹ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ 11 ਵਜੇ ਤੱਕ ਸੰਤ ਬਾਬਾ ਨਰਾਇਣ ਸਿੰਘ ਮੋਨੀ ਤਪਾ ਦਰਾਜ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਭਰਭੂਰ ਸਿੰਘ ਸੇਖਾ ਜਲੂਰ ਵਾਲੇ ਆਪਣੇ ਜਥੇ ਸਮੇਤ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਸ਼ਹੀਦਾਂ ਦੀਆਂ ਗਾਥਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਮੈਡੀਕਲ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਹਾ <br/> ਅਗਲੀ ਖ਼ਬਰ ਅਕਾਲ ਯੂਨੀਵਰਸਿਟੀ 'ਚ 'ਪੇਂਡੂ ਖੇਡ ਮੇਲਾ ਅਤੇ ਲੋਕ ਕਲਾਵਾਂ 2025' ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।