20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਕਲਗੀਧਰ ਸਾਹਿਬ ਦੇ ਨਰਿੰਦਰ ਸਿੰਘ ਪ੍ਰਧਾਨ ਕੁਲਦੀਪ ਸਿੰਘ ਬਣੇ ਜਨਰਲ ਸੈਕਟਰੀ <br/>

ਅਜੀਤ ਡੈਸਕ 16-06-2025
ਖਰੜ, 15 ਜੂਨ (ਜੰਡਪੁਰੀ)-ਗੁਰਦੁਆਰਾ ਕਲਗੀਧਰ ਸਾਹਿਬ ਆਰਿਆ ਕਾਲਜ ਰੋਡ ਦੀ ਸਰਬਸੰਮਤੀ ਨਾਲ ਨਵੀਂ 11 ਮੈਂਬਰੀ ਕਮੇਟੀ ਦੀ ਚੋਣ ਹੋਈ, ਜਿਸ 'ਚ ਨਰਿੰਦਰ ਸਿੰਘ ਪ੍ਰਧਾਨ, ਚਰਨ ਸਿੰਘ ਉਪ ਪ੍ਰਧਾਨ, ਗੁਰਭੇਜ ਸਿੰਘ ਸਟੇਜ ਸੈਕਟਰੀ, ਕੁਲਦੀਪ ਸਿੰਘ ਜਨਰਲ ਸੈਕਟਰੀ, ਬਲਜਿੰਦਰ ਸਿੰਘ ਕੈਸ਼ੀਅਰ ਤੇ ਕੁਲਵੀਰ ਸਿੰਘ, ਰਘਬੀਰ ਸਿੰਘ, ਜਸਵੰਤ ਸਿੰਘ, ਓਾਕਾਰ ਸਿੰਘ, ਨਿਰਮਲ ਸਿੰਘ, ਤਰਲੋਚਨ ਸਿੰਘ ਕਾਰਜਕਾਰੀ ਮੈਂਬਰ ਨਿਯੁਕਤ ਕੀਤੇ ਗਏ ਹਨ |

ਪਿਛਲੀ ਖ਼ਬਰ 11 ਸਾਲਾਂ 'ਚ ਭਾਜਪਾ ਨੇ ਦੇਸ਼ ਦੀ ਸਰਹੱਦ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਦੇਸ਼ ਦੀ ਆਰਥਿਕਤਾ ਨੂੰ ਵੀ ਕੀਤਾ ਮਜ਼ਬੂ... ਅਗਲੀ ਖ਼ਬਰ ਘੜੂੰਆਂ ਪੁਲਿਸ ਵਲੋਂ ਹੈਰੋਇਨ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।