10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅਭੀ ਹੱਲਣ 'ਆਪ' ਦਾ ਸੋਸ਼ਲ ਮੀਡੀਆ ਬਲਾਕ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 17-06-2025
ਨੂਰਪੁਰ ਬੇਦੀ, 16 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅਭੀ ਹੱਲਣ ਨੂੰ 'ਆਪ' ਹਾਈਕਮਾਨ ਵਲੋਂ ਸੋਸ਼ਲ ਮੀਡੀਆ ਬਲਾਕ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਅਭੀ ਹੱਲਣ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਸਹਿ-ਪ੍ਰਧਾਨ ਸ਼ੈਰੀ ਕਲਸੀ ਤੇ ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਭਰੋਸਾ ਮੇਰੇ 'ਤੇ ਜਤਾਇਆ ਹੈ, ਮੈਂ ਉਸ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ |

ਪਿਛਲੀ ਖ਼ਬਰ ਪੰਜਾਬ ਉਦਯੋਗ ਕ੍ਰਾਂਤੀ ਨਾਲ ਰਿਕਾਰਡ ਤੋੜ ਨਿਵੇਸ਼ ਵਧੇਗਾ-ਡਾ. ਸੰਜੀਵ ਗੌਤਮ <br/> ਅਗਲੀ ਖ਼ਬਰ ਅੱਤ ਦੀ ਗਰਮੀ 'ਚ ਮੁਹਾਲੀ ਦੇ ਲੋਕ ਬਿਨਾਂ ਬਿਜਲੀ ਤੋਂ ਰਾਤਾਂ ਕੱਟਣ ਲਈ ਮਜਬੂਰ-ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।