10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਵਿਚ ਰੂਪਨਗਰ ਦੇ ਬੱਚਿਆਂ ਨੇ ਮਾਰੀਆਂ ਮੱਲਾਂ <br/>

ਅਜੀਤ ਡੈਸਕ 17-06-2025
ਰੂਪਨਗਰ, 16 ਜੂਨ (ਯਸ਼ਵੰਤ ਬੱਸੀ)-ਨੈਸ਼ਨਲ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਕਰਵਾਈ ਤਿੰਨ ਰੋਜ਼ਾ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਸਫ਼ਲਤਾ ਪੂਰਵਕ ਸਮਾਪਤ ਹੋਈ, ਜਿਸ 'ਚ 14 ਸੂਬਿਆਂ ਦੇ 500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ, ਇਸ 'ਚ ਅਕਾਲ ਪੁਰਖ ਕੀ ਫ਼ੌਜ ਗਤਕਾ ਅਖਾੜਾ ਰੋਪੜ ਦੇ 2 ਖਿਡਾਰੀਆਂ ਅੰਡਰ-14 ਬਲਜੋਤ ਸਿੰਘ ਸੋਨੇ ਤੇ ਸਮਨਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ | ਮੁਕਾਬਲੇ 'ਚ ਗਤਕਾ ਟੀਮ ਦੇ ਕੋਚ ਸ਼ੈਰੀ ਸਿੰਘ ਨੇ ਅੰਡਰ-25 'ਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ | ਇਸ ਮੌਕੇ ਗਤਕਾ ਅਖਾੜੇ ਦੇ ਇੰਚਾਰਜ ਕਮਲਪ੍ਰੀਤ ਸਿੰਘ ਨੇ ਸਾਰੇ ਖਿਡਾਰੀਆਂ ਦਾ ਰੂਪਨਗਰ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਤੇ ਮੁਬਾਰਕਾਂ ਦਿੱਤੀਆਂ |

ਪਿਛਲੀ ਖ਼ਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਦੀ ਸਮੀਖਿਆ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।