10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਸੂਬਾਈ ਵਪਾਰੀ ਵਫ਼ਦ ਵਲੋਂ ਪ੍ਰਧਾਨ ਸੁਮੇਸ਼ ਸ਼ਰਮਾ ਦੀ ਅਗਵਾਈ ਹੇਠ ਮੁਲਾਕਾਤ <br/>

ਅਜੀਤ ਡੈਸਕ 17-06-2025
ਨੰਗਲ, 16 ਜੂਨ (ਪ੍ਰੀਤਮ ਸਿੰਘ ਬਰਾਰੀ)-ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਦੇ ਇਕ ਵਫ਼ਦ ਵਲੋਂ ਸੂਬਾ ਪ੍ਰਧਾਨ ਸੁਮੇਸ਼ ਸ਼ਰਮਾ ਦੀ ਅਗਵਾਈ ਹੇਠ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਬਿੰਦਰ ਸਿੰਘ ਸੁੱਖੂ ਨਾਲ ਊਨਾ ਫੇਰੀ ਦੌਰਾਨ ਮੁਲਾਕਾਤ ਕੀਤੀ ਗਈ | ਵਪਾਰੀ ਵਫ਼ਦ ਵਲੋਂ ਉਨ੍ਹਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਇਆ ਤੇ ਇਕ ਮੰਗ-ਪੱਤਰ ਵੀ ਸੌਂਪਿਆ ਗਿਆ | ਇਸ ਸੰਬੰਧੀ ਵਪਾਰ ਮੰਡਲ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਸੁਮੇਸ਼ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਵਪਾਰੀ ਵਫਦ ਦੀ ਵਪਾਰਕ ਸਮੱਸਿਆਵਾਂ 'ਤੇ ਬਹੁਤ ਖੁੱਲ੍ਹ ਕੇ ਚਰਚਾ ਹੋਈ ਅਤੇ ਮੁੱਖ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਮਿਲ ਬੈਠ ਕੇ ਸੁਲਝਾਈਆਂ ਜਾਣਗੀਆਂ |

ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਲਾਲਪੁਰਾ ਪ੍ਰਾਚੀਨ ਮਾਤਾ ਮਨਸਾ ਦੇਵੀ ਮੰਦਰ ਬਰਦਾਰ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਪੀ. ਜੀ. ਆਈ. ਮੁਫ਼ਤ ਬੱਸ ਸੇਵਾ ਲਈ ਅਮਰਪੁਰ ਬੇਲਾ ਦੇ ਵਾਸੀਆਂ ਵਲੋਂ 23 ਹਜ਼ਾਰ ਦੀ ਰਾਸ਼ੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।