23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਨੰਗਲ ਪੁਲਿਸ ਨੇ ਇਕ ਵਿਅਕਤੀ ਨੂੰ 52 ਬੋਤਲਾਂ ਦੇਸੀ ਸ਼ਰਾਬ ਸਮੇਤ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 22-06-2025
ਨੰਗਲ, 21 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਨੇ ਇਕ ਵਿਅਕਤੀ ਤੋਂ 52 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਐਸ. ਐਚ. ਓ. ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਏ. ਐਸ. ਆਈ. ਹਰਜਿੰਦਰ ਸਿੰਘ ਤੇ ਐਚ. ਸੀ. ਦਵਿੰਦਰ ਕੁਮਾਰ ਦੀ ਟੀਮ ਗਸ਼ਤ 'ਤੇ ਸੀ, ਜਦੋਂ ਉਹ ਨੰਗਲਾਂ ਟੀ ਪੁਆਇੰਟ 'ਤੇ ਸਨ, ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਥਿਤ ਅਵਤਾਰ ਸਿੰਘ ਵਾਸੀ ਭਾਨਾਮ ਸ਼ਰਾਬ ਪੀਣ ਦਾ ਆਦੀ ਹੈ ਤੇ ਉਹ ਸ਼ਰਾਬ ਦੀ ਦੁਕਾਨ ਤੋਂ ਸਸਤੀ ਸ਼ਰਾਬ ਖਰੀਦਦਾ ਹੈ ਅਤੇ ਆਪਣੇ ਘਰ 'ਚ ਮਹਿੰਗੇ ਭਾਅ 'ਤੇ ਵੇਚਦਾ ਹੈ, ਇਸ ਲਈ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਉਸ ਦੇ ਘਰ ਛਾਪਾ ਮਾਰਿਆ ਅਤੇ ਉਸ ਤੋਂ 52 ਬੋਤਲਾਂ ਦੇਸੀ ਸ਼ਰਾਬ ਮਾਲਵਾ ਨੰਬਰ ਵਨ ਬਰਾਮਦ ਕੀਤੀਆਂ | ਉਨ੍ਹਾਂ ਕਿਹਾ ਕਿ ਪੁਲਿਸ ਟੀਮ ਨੇ ਉਸ ਨੂੰ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ ਤੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ

ਪਿਛਲੀ ਖ਼ਬਰ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ <br/> ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।