11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਕੀਤਾ ਜਾਗਰੂਕ <br/>

ਅਜੀਤ ਡੈਸਕ 01-09-2025
ਪੁਰਖਾਲੀ, 31 ਅਗਸਤ (ਅੰਮਿ੍ਤਪਾਲ ਸਿੰਘ ਬੰਟੀ ) ਸਿਹਤ ਵਿਭਾਗ ਪੁਰਖਾਲੀ ਦੀ ਟੀਮ ਵਲੋਂ ਸਿਹਤ ਕੇਂਦਰ ਪੁਰਖਾਲੀ ਵਿਖੇ ਡੇਂਗੂ, ਮਲੇਰੀਆ ,ਵਾਟਰਬੌਰਨ, ਵੈਕਟਰਬੌਰਨ ਬਿਮਾਰੀਆਂ ਤੋਂ ਬਚਾਅ ਸੰਬਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਜਗਦੀਸ਼ ਸਿੰਘ ਹੈਲਥ ਸੁਪਰਵੀਜ਼ਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਲੋਕਾਂ ਨੂੰ ਘਰ ਘਰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਲੋਕਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ | ਇਸ ਮੌਕੇ ਸੀ ਐਚ ਓ ਰਾਜਪਾਲ ਕੌਰ, ਹੈਲਥ ਵਰਕਰ ਵਿਸ਼ਾਲ ਮੋਹਨ ਸ਼ਰਮਾ, ਕੁਲਦੀਪ ਸਿੰਘ ਬਰੀਡਿੰਗ ਚੈਕਰ ਹਾਜ਼ਰ ਸਨ |

ਪਿਛਲੀ ਖ਼ਬਰ ਸਤਨਾਮ ਸਿੰਘ ਨਾਗਰਾ ਹਲਕਾ ਰੂਪਨਗਰ ਤੋਂ ਕਿਸਾਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਮੌਸਮ ਦੀ ਖ਼ਰਾਬੀ ਹੋਣ ਕਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਹੁਣ 5 ਸਤੰਬਰ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।