03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਿੰਡ ਡੂਮਛੇੜੀ ਵਿਖੇ ਕੁਸ਼ਤੀ ਦੰਗਲ ਭਲਕੇ <br/>

ਅਜੀਤ ਡੈਸਕ 22-09-2025
ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ ਪਿੰਡ ਡੂਮਛੇੜੀ ਦੇ ਸਹਿਯੋਗ ਨਾਲ ਪਿੰਡ ਡੂਮਛੇੜੀ ਵਿਖੇ 23 ਸਤੰਬਰ ਨੂੰ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦਵਿੰਦਰ ਸਿੰਘ ਮਝੈਲ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿਚ ਦਿੱਲੀ, ਹਿਮਾਚਲ, ਪੰਜਾਬ ਅਤੇ ਹੋਰ ਦੂਰ ਦੂਰ ਦੇ ਪਹਿਲਵਾਨ ਕੁਸ਼ਤੀਆਂ ਦੇ ਜੌਹਰ ਦਿਖਾਉਣਗੇ | ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਇਸ ਕੁਸ਼ਤੀ ਦੰਗਲ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਕੇ ਕੁਸ਼ਤੀ ਦੰਗਲ ਦਾ ਆਨੰਦ ਉਠਾਉਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਜੁਆਇੰਟ ਰਜਿਸਟਰ ਸਹਿਕਾਰੀ ਸਭਾਵਾਂ ਡਵੀਜ਼ਨ ਪਟਿਆਲਾ ਵਲੋਂ ਦੀ ਬਾਗਾਂਵਾਲਾ ਬਹੁਮੰਤਵੀ ਸਹਿਕਾਰੀ ਸਭਾ ਦਾ ਅਚਨਚੇਤ ਦੌਰਾ... ਅਗਲੀ ਖ਼ਬਰ ਪੁਲਿਸ ਵਲੋਂ ਅਫ਼ੀਮ ਤੇ ਨਸ਼ੀਲੇ ਪਾਊਡਰ ਸਮੇਤ 4 ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।