27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵਲੋਂ ਸਥਾਨਕ ਹਸਪਤਾਲ 'ਚ ਸਹੂਲਤਾਂ ਦੀ ਜਾਂਚ <br/>

ਅਜੀਤ ਡੈਸਕ 16-10-2025
ਭਰਤਗੜ੍ਹ, 15 ਅਕਤੂਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਭਰਤਗੜ੍ਹ ਦੇ ਸਰਕਾਰੀ ਹਸਪਤਾਲ ਦੇ ਦੌਰੇ ਦੌਰਾਨ ਡਾਕਟਰ ਸਾਹਿਬਾਨ, ਸਿਹਤ ਕਰਮਚਾਰੀਆਂ ਦੀ ਕਾਰਗੁਜ਼ਾਰੀ, ਸਿਹਤ ਸਹੂਲਤਾਂ ਦੀ ਜਾਂਚ ਕੀਤੀ | ਉਨ੍ਹਾਂ ਲੈਬ, ਐਮਰਜੈਂਸੀ ਵਾਰਡ, ਸਟੋਰ, ਫਾਰਮੇਸੀ ਦਫ਼ਤਰ, ਨਸ਼ਾ ਮੁਕਤੀ ਦਵਾਈ ਕੇਂਦਰ, ਟੀਕਾਕਰਨ, ਉਨ੍ਹਾਂ ਨੇ ਸਫ਼ਾਈ, ਦਵਾਈ ਸਟਾਕ, ਰਿਕਾਰਡ ਰੱਖ-ਰਖਾਅ ਦਾ ਜਾਇਜ਼ਾ ਲਿਆ | ਉਨ੍ਹਾਂ ਉਕਤ ਹਸਪਤਾਲ 'ਚ ਦਾਖ਼ਲ ਵਿਅਕਤੀਆਂ ਨਾਲ ਇਲਾਜ ਅਤੇ ਸਿਹਤ ਵਿਭਾਗ ਵਲੋਂ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਵੀ ਲਈ | ਇਸ ਮੌਕੇ ਸਥਾਨਕ ਐੱਸ. ਐੱਮ. ਓ. ਡਾ. ਅਨੰਦ ਘਈ, ਬੀ. ਈ. ਈ. ਸਾਹਿਲ ਸੁਖੇਰਾ, ਸੁਖਜੀਤ ਸਿੰਘ, ਡਾ. ਕਰਨਵੀਰ ਥਾਪਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇਲਾਕਾ ਸੰਘਰਸ਼ ਕਮੇਟੀ ਵਲੋਂ ਇਕੱਤਰਤਾ <br/> ਅਗਲੀ ਖ਼ਬਰ ਫਾਰਮੇਸੀ ਕਾਲਜ ਬੇਲਾ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।