14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਭਾਈ ਨੰਦ ਲਾਲ ਖ਼ਾਲਸਾ ਸਕੂਲ ਮੋਰਿੰਡਾ ਨੇ ਰੈਲੀ ਕੱਢੀ

ਅਜੀਤ ਡੈਸਕ 18-10-2025
xਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਬਾ ਵਿਸ਼ਵਕਰਮਾ ਜੀ ਦੀ ਪਾਵਨ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤ ਵਲੋਂ 56ਵਾਂ ਸਾਲਾਨਾ ਮਹਾਉਤਸਵ ਨੂਰਪੁਰ ਬੇਦੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਉਕਤ ਸਮਾਰੋਹ 22 ਅਕਤੂਬਰ ਨੂੰ ਸਵੇਰੇ 9 ਵਜੇ ਵਿਸ਼ਵਕਰਮਾ ਭਵਨ ਨੂਰਪੁਰ ਬੇਦੀ ਵਿਖੇ ਸ਼ੁਰੂ ਹੋਵੇਗਾ | ਇਸ ਦੌਰਾਨ ਸਭ ਤੋਂ ਪਹਿਲਾਂ ਹਵਨ ਯੱਗ ਕਰਵਾਇਆ ਜਾਵੇਗਾ | ਉਪਰੰਤ ਸਵੇਰੇ 10 ਵਜੇ ਤੋਂ 11 ਵਜੇ ਤੱਕ ਬੀ.ਐੱਮ. ਸ਼ਰਮਾ ਅਤੇ ਹੋਰਨਾਂ ਖੇਤਰੀ ਕਲਾਕਾਰਾਂ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕਰ ਕੇ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ | ਇਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਸ਼ਾਮੀਂ 4 ਵਜੇ ਤੱਕ ਰੂਹਾਨੀ ਭਜਨ ਕੀਰਤਨ ਤੇ ਪ੍ਰਵਚਨ ਹੋਣਗੇ | ਸਮਾਪਤੀ ਸਮਾਰੋਹ ਦੌਰਾਨ ਸ਼ਾਮ 5 ਵਜੇ ਵਿਸ਼ਾਲ ਭੰਡਾਰਾ ਹੋਵੇਗਾ |

ਪਿਛਲੀ ਖ਼ਬਰ ਵਣ ਰੇਂਜ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਵਾਤਾਵਰਨ ਦੀ ਸ਼ੱੁਧਤਾ ਲਈ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।