05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ਼ੋ੍ਰਮਣੀ ਕਮੇਟੀ ਵਲੋਂ ਕੱਢੀਆਂ ਜਾ ਰਹੀਆਂ ਨੇ ਪ੍ਰਭਾਤ ਫੇਰੀਆਂ <br/>

ਅਜੀਤ ਡੈਸਕ 20-10-2025
ਢੇਰ, 19 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਮਹਾਰਾਜ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਅਕਤੂਬਰ ਤੋ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਪਿੰਡ ਢਾਹੇ, ਥਲੂਹ ਲੋਅਰ, ਨੰਗਲੀ, ਜਿੰਦਵੜੀ, ਬੇਹਿਲੂ, ਗੱਗ, ਕਲਿੱਤਰਾ, ਬ੍ਰਹਮਪੁਰ ਤੋ ਹੁੰਦੀਆਂ ਹੋਈਆਂ ਵਾਪਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਈਆਂ | ਇਸ ਸਬੰਧੀ ਮੈਂਬਰ ਸ੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਸਮਾਗਮ 23 ਤੋਂ 29 ਨਵੰਬਰ ਤੱਕ ਚੱਲਣਗੇ |ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਗੱਦੀ ਪੁਰਬ ਹੈ ਜੋ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 25 ਨਵੰਬਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦੁਰ ਮਹਾਰਾਜ ਜੀ ਅਤੇ ਭਾਈ ਮਤੀ ਦਾਸ ਭਾਈ ਸਤੀ ਦਾਸ ਭਾਈ ਦਿਆਲਾਂ ਜੀ ਦਾ 350

ਪਿਛਲੀ ਖ਼ਬਰ ਆਈ.ਆਈ.ਐਮ. ਰਾਏਪੁਰ ਵਿਚ ਐਮ.ਬੀ.ਏ. ਕਰ ਰਹੇ ਵਿਦਿਆਰਥੀ ਨੂੰ 3 ਲੱਖ ਰੁਪਏ ਦਾ ਐਲ. ਆਰ. ਮੁੰਡਰਾ ਮੈਮੋਰੀਅਲ ਸਕਾਲਰਸ਼ਿਪ... ਅਗਲੀ ਖ਼ਬਰ ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਦੀਵਾਲੀ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਤੇ ਹੋਰ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।