28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੈਂਟ ਕਾਰਮਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 22-10-2025
ਘਨੌਲੀ, 21 ਅਕਤੂਬਰ (ਜਸਵੀਰ ਸਿੰਘ ਸੈਣੀ)-ਸੈਂਟ ਕਾਰਮਲ ਪ੍ਰੀਪੇਰਟਰੀ ਸਕੂਲ ਥਲੀ ਖ਼ੁਰਦ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਕਾਗਜਾਂ ਤੋਂ ਲਾਲਟੈਨ ਦੀਵੇ ਤੇ ਵੱਖ-ਵੱਖ ਰੰਗਾਂ ਦੁਆਰਾ ਸੁੰਦਰ ਰੰਗੋਲੀਆ ਬਣਾਈਆਂ ਗਈਆਂ | ਇਸ ਦੌਰਾਨ ਵਿਦਿਆਰਥੀਆਂ ਦੇ ਆਪਸ ਵਿਚ ਮੁਕਾਬਲੇ ਵੀ ਕਰਵਾਏ ਗਏ | ਦੀਵਾਲੀ ਦਾ ਤਿਉਹਾਰ ਬੱਚਿਆਂ ਨੇ ਰਲ ਮਿਲ ਕੇ ਪੂਰੇ ਸਟਾਫ਼ ਨਾਲ ਮਨਾਇਆ | ਇਸ ਦੌਰਾਨ ਸਕੂਲ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਮੌਕੇ ਮੁਬਾਰਕਬਾਦ ਦਿੱਤੀ ਗਈ |

ਪਿਛਲੀ ਖ਼ਬਰ ਦੁੱਧ ਉਤਪਾਦਕ ਸਭਾ ਨੂਰਪੁਰ ਬੇਦੀ ਨੇ ਬੋਨਸ ਵੰਡਿਆ <br/> ਅਗਲੀ ਖ਼ਬਰ ਠੇਕੇਦਾਰ ਅਮਰ ਚੰਦ ਬਜਾੜ ਬਾਲੇਵਾਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।