28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ੍ਰੀ ਵਿਸ਼ਵਕਰਮਾ ਸਭਾ ਨੇ ਭਾਈ ਦੂਜ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 24-10-2025
ਮੋਰਿੰਡਾ, 23 ਅਕਤੂਬਰ (ਤਰਲੋਚਨ ਸਿੰਘ ਕੰਗ)-ਸ੍ਰੀ ਵਿਸ਼ਵਕਰਮਾ ਸਭਾ ਰਜਿ. ਮੋਰਿੰਡਾ ਵਲੋਂ ਪ੍ਰਧਾਨ ਪਵਨ ਕੁਮਾਰ ਧੀਮਾਨ ਦੀ ਅਗਵਾਈ ਹੇਠ ਭਾਈ ਦੂਜ ਦਾ ਦਿਹਾੜਾ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਸੱਲ੍ਹ ਨੇ ਦੱਸਿਆ ਕਿ ਪੰਡਿਤ ਜੀ ਵਲੋਂ ਸ੍ਰੀ ਵਿਸ਼ਵਕਰਮਾ ਜੀ ਦੀ ਆਰਤੀ ਕੀਤੀ ਗਈ ਉਪਰੰਤ ਹਾਜ਼ਰ ਮੈਂਬਰਾਂ ਨੂੰ ਚਾਹ ਤੇ ਪਕੌੜਿਆਂ ਦਾ ਲੰਗਰ ਛਕਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਏ.ਐੱਸ., ਸੰਗਤ ਸਿੰਘ ਭਾਮੀਆਂ, ਹਰਮੀਤ ਸਿੰਘ ਸੱਲ੍ਹ, ਗੁਰਿੰਦਰ ਸਿੰਘ ਗੋਗੀ, ਅਮਰੀਕ ਸਿੰਘ ਡੱਫੂ, ਗੁਰਿੰਦਰ ਸਿੰਘ ਸੋਨੀ ਮੋਟਰ, ਸੁਖਵਿੰਦਰ ਸਿੰਘ ਧੰਨਾ, ਅਵਤਾਰ ਸਿੰਘ ਬਬਲੂ, ਪਾਲ ਸਿੰਘ, ਗੁਰਜੀਤ ਸਿੰਘ, ਗੋਪਾਲ ਚੰਦ, ਸਤਵਿੰਦਰ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ ਕਲਸੀ, ਜਸਵਿੰਦਰ ਸਿੰਘ, ਬਿਕਰਮ ਧੀਮਾਨ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰੋਜ਼ਗਾਰ ਬਿਊਰੋ ਰੂਪਨਗਰ ਵਲੋਂ ਰੋਜ਼ਗਾਰ ਕੈਂਪ ਅੱਜ ਅਗਲੀ ਖ਼ਬਰ ਆਲੋਵਾਲ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।