28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਿਜਲੀ ਬੰਦ ਰਹੇਗੀ

ਅਜੀਤ ਡੈਸਕ 24-10-2025
ਨੂਰਪੁਰ ਬੇਦੀ, 23 ਅਕਤੂਬਰ (ਵਿੰਦਰਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਪਾਵਰ ਕਾਮ ਉਪ ਦਫ਼ਤਰ ਤਖਤਗੜ੍ਹ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 24 ਅਕਤੂਬਰ ਨੂੰ ਸਰਾਂ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੈਂਟੀਨੈਂਸ ਅਤੇ ਦਰਖਤਾਂ ਦੀ ਕਟਾਈ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ | ਸਰਾਂ ਫੀਡਰ ਅਧੀਨ ਪੈਂਦੇ ਪਿੰਡ ਬਜਰੂੜ, ਸਰਾਂ, ਭਾਓਵਾਲ, ਛੱਜਾ, ਚੌਂਤਾ ਅਤੇ ਨੰਗਲ ਦੇ ਮੰਡ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ | ਬਿਜਲੀ ਬੰਦ ਰਹਿਣ ਦਾ ਸਮਾਂ ਵੱਧ ਘੱਟ ਹੋ ਸਕਦਾ ਹੈ | ਉਨ੍ਹਾਂ ਖਪਤਕਾਰਾਂ ਤੋ ਸਹਿਯੋਗ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਰੋਜ਼ਗਾਰ ਬਿਊਰੋ ਰੂਪਨਗਰ ਵਲੋਂ ਰੋਜ਼ਗਾਰ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।