29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਨੌਰਥ ਗੋਤ ਦੀ ਸਤੀ ਦਾ ਮੇਲਾ ਮਨਾਇਆ <br/>

ਅਜੀਤ ਡੈਸਕ 24-10-2025
ਪੁਰਖਾਲੀ, 23 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਹਰੀਪੁਰ ਵਿਖੇ ਨੌਰਥ ਗੋਤ ਦੀ ਸਤੀ ਤੇ ਸਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਨੌਰਥ ਗੋਤ ਨਾਲ ਸਬੰਧਿਤ ਪਰਿਵਾਰਾਂ ਵਲੋਂ ਹਾਜ਼ਰੀਆਂ ਭਰੀਆਂ ਗਈਆਂ ਅਤੇ ਸਤੀ ਮਾਤਾ ਨੂੰ ਸਿਜਦਾ ਕੀਤਾ ਗਿਆ | ਇਸ ਮੌਕੇ ਰਾਮ ਕਿਸ਼ਨ ਕਕੌਟੀਆ ਅਤੇ ਛੋਟੂ ਬਾਦਸ਼ਾਹ ਹਰੀਪੁਰ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸੱਜਣ ਸਿੰਘ ਸਰਪੰਚ ਹਰੀਪੁਰ, ਨਰਾਤਾ ਸਿੰਘ ਸਾ ਸਰਪੰਚ ਕਕੌਟ, ਦਲੀਪ ਸਿੰਘ ਹਰੀਪੁਰ, ਸਾਬੀ ਹਰੀਪੁਰ, ਮਿੱਠਾ ਪੰਚ ਹਰੀਪੁਰ, ਅਮਰੀਕ ਸਿੰਘ ਹਰੀਪੁਰ, ਬਲਦੇਵ ਸਿੰਘ, ਬਖਸ਼ੀਸ਼ ਸਿੰਘ, ਸਤਨਾਮ ਸਿੰਘ, ਗੁਰਚਰਨ ਸਿੰਘ ਤੇ ਬਲਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੈਂਟਰ ਪੱਧਰੀ ਪ੍ਰਾਇਮਰੀ ਖੇਡਾਂ ' ਐੱਸ. ਜੀ. ਐੱਸ. ਖ਼ਾਲਸਾ ਸਕੂਲ ਦੇ ਖਿਡਾਰੀ ਛਾਏ <br/> ਅਗਲੀ ਖ਼ਬਰ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।