14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

16 ਕਿੱਲੋ 160 ਗ੍ਰਾਮ ਭੁੱਕੀ ਪੋਸਤ ਸਮੇਤ 1 ਕਾਬੂ <br/>

ਪੁਲਿਸ ਵਲੋਂ ਕਾਬੂ ਕੀਤਾ ਮੁਲਜ਼ਮ | <br/> 05-11-2025
ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਕਾਰਵਾਈ ਦੌਰਾਨ ਥਾਣਾ ਸਿਟੀ ਰੂਪਨਗਰ ਨੇ ਰਾਮ ਕਿਸ਼ਨ ਉਰਫ ਰਾਮੂ ਵਾਸੀ ਬਣਾ ਜ਼ਿਲ੍ਹਾ ਐਸ. ਬੀ. ਐਸ. ਨਗਰ ਤੋਂ 16 ਕਿੱਲੋ 160 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਗਿ੍ਫ਼ਤਾਰ ਕੀਤਾ ਹੈ | ਇਸ ਤੋਂ ਇਲਾਵਾ, ਥਾਣਾ ਸਦਰ ਮੋਰਿੰਡਾ ਵਲੋਂ ਨਸ਼ਾ ਕਰਨ ਦੇ ਆਦੀ ਮਨਦੀਪ ਸਿੰਘ ਉਰਫ ਝੋਕਨਾ ਵਾਸੀ ਓਇੰਦ ਤੇ ਥਾਣਾ ਨੰਗਲ ਵਲੋਂ ਓਮ ਪ੍ਰਕਾਸ਼ ਵਾਸੀ ਜੀ-ਬਲਾਕ ਨੰਗਲ ਨੂੰ ਗਿ੍ਫ਼ਤਾਰ ਕੀਤਾ | ਤਿੰਨਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਅਧੀਨ ਕੇਸ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਖ਼ਿਲਾਫ਼ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੇ ਸ਼ਰਾਬ ਪੀ ਕੇ ਡਰਾਈਵ ਕਰਨ, ਟਿ੍ਪਲ ਰਾਈਡਿੰਗ, ਗਲਤ ਪਾਰਕਿੰਗ ਤੇ ਮੋਡੀਫਾਈਡ ਸਲੈਂਸਰ ਵਰਗੀਆਂ ਉਲੰਘਣਾ ਲਈ 85 ਚਲਾਨ ਕੀਤੇ ਹਨ |

ਪਿਛਲੀ ਖ਼ਬਰ ਐਸ. ਡੀ. ਐਮ. ਅੱਜ ਕਰਨਗੇ ਭਾਈ ਘਨੱਈਆ ਚੈਰੀਟੇਬਲ ਹਸਪਤਾਲ ਬ੍ਰਹਮਪੁਰ ਵਿਖੇ ਡਾਇਲਸਿਸ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮਨਾਉਂਦਿਆਂ ਮਹਿਲਾਵਾਂ ਲਈ ਵਿਸ਼ੇਸ਼ ਕੈਂਪ ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।