ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>
ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਹਾਕੀ ਦੀ ਟੀਮ ਦੇ ਖਿਡਾਰੀ ਸਕੂਲ ਇੰਚਾਰਜਾਂ ਗੁਰਪ੍ਰੀਤ ਸਿੰਘ ਗਿਰਨ ਐਸ. ਐਮ. ਸੀ. ਕਮੇਟੀ ਦੇ ਅਹੁਦੇਦਾਰਾਂ ਅਤੇ ਸਟਾਫ਼ ਮੈਂਬਰਾਂ ਨਾਲ | ਤਸਵੀਰ : ਮਨਜੀਤ ਸਿੰਘ ਸੈਣੀ
<br/>
05-11-2025