15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਸਮਾਗਮ ਦੌਰਾਨ ਲਗਾਇਆ 3 ਦਿਨਾਂ ਹੋਮਿਓਪੈਥਿਕ ਮੈਡੀਕਲ ਕੈਂਪ

ਅਜੀਤ ਡੈਸਕ 24-12-2025
ਸ੍ਰੀ ਚਮਕੌਰ ਸਾਹਿਬ, 23 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਜ਼ਿਲ੍ਹਾ ਰੂਪਨਗਰ ਵਲੋਂ ਸ਼ਹੀਦੀ ਸਮਾਗਮ ਦੌਰਾਨ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਮਿਓਪੈਥਿਕ ਕੈਂਪ ਲਗਾਇਆ ਗਿਆ | ਹੋਮਿਓਪੈਥਿਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਹਰਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਰਾਜੀਵ ਕੁਮਾਰ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੇ ਡਾ: ਭੁਪਿੰਦਰ ਸਿੰਘ (ਐਚ. ਐਮ. ਓ.) ਅਤੇ ਡਾ: ਰਵਿੰਦਰਪਾਲ ਕੌਰ ਐਨ. ਐਚ. ਐਮ, ਅਰਵਿੰਦਰ ਕੌਰ, ਭੁਪਿੰਦਰ ਸਿੰਘ ਰਿਟ: ਡਿਸਪੈਂਸਰ ਅਤੇ ਨਵਜੋਤ ਸਿੰਘ ਤੇ ਪਰਵਿੰਦਰ ਸਿੰਘ ਆਦਿ ਦੀ ਟੀਮ ਨੇ 1018 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਖੇਡ ਮੇਲੇ ਦੌਰਾਨ ਵਾਲੀਬਾਲ ਤੇ ਕਬੱਡੀ ਦੇ ਕਰਵਾਏ ਫਾਈਨਲ ਮੁਕਾਬਲੇ ਅਗਲੀ ਖ਼ਬਰ ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।