22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਕੱਥੂਨੰਗਲ ਵਿਖੇ ਹੋਈ ਸੰਵਿਧਾਨ ਬਚਾਓ ਰੈਲੀ 'ਚ ਵੱਡੀ ਗਿਣਤੀ ਕਾਂਗਰਸੀ ਆਗੂ, ਵਰਕਰ ਤੇ ਸਰਪੰਚ ਹੋਏ ਸ਼ਾਮਿਲ

ਅਜੀਤ ਡੈਸਕ 16-06-2025

ਕੱਥੂਨੰਗਲ/ ਜੇਠੂਵਾਲ, 15 ਜੂਨ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਸੰਵਿਧਾਨ ਵਿਚ ਤਬਦੀਲੀਆਂ ਲਿਆਉਣ ਦੇ ਵਿਰੋਧ ਵਿਚ ਕਾਂਗਰਸ ਹਾਈ ਕਮਾਂਡ ਦੇ ਆਦੇਸ਼ ਮੁਤਾਬਿਕ ਕਾਂਗਰਸ ਪਾਰਟੀ ਵਲੋਂ ਸੂਬੇ ਭਰ ਵਿਚ ਸੰਵਿਧਾਨ ਬਚਾਓ ਰੈਲੀਆਂ ਕਰਨ ਦਾ ਜੋ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਹੋਈ ਸੰਵਿਧਾਨ ਬਚਾਓ ਰੈਲੀ ਕਸ਼ਮੀਰ ਰੀਜੋਰਟ ਕੱਥੂਨੰਗਲ ਵਿਖੇ ਕੀਤੀ ਗਈ, ਜਿਸ ਵਿਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸੀ ਵਿਧਾਇਕਾਂ, ਸਾਬਕਾ ਵਿਧਾਇਕ ਸਮੇਤ ਇਲਾਕੇ ਦੇ ਕਾਂਗਰਸੀ ਆਗੂ ਵਰਕਰਾਂ ਤੇ ਸਰਪੰਚਾਂ ਪੰਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਵਿਚ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਕਾਂਗਰਸ ਮਜੀਠਾ ਸ਼ਹਿਰੀ ਦੇ ਪ੍ਰਧਾਨ ਕੌਂਸਲਰ ਨਵਦੀਪ ਸਿੰਘ ਸੋਨਾ ਮਜੀਠਾ, ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ, ਬਲਾਕ ਕਾਂਗਰਸ ਮਜੀਠਾ ਦੇ ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆਂ, ਬਲਾਕ ਕਾਂਗਰਸ ਤਰਸਿੱਕਾ ਦੇ ਪ੍ਰਧਾਨ ਸਤਨਾਮ ਸਿੰਘ ਕਾਜੀਕੋਟ, ਸਰਪੰਚ ਸ਼ਮਸ਼ੇਰ ਸਿੰਘ ਬਾਬੋਵਾਲ, ਸਰਪੰਚ ਸਵਿੰਦਰ ਸਿੰਘ ਚਾਟੀਵਿੰਡ, ਝਿਲਮਿਲ ਸਿੰਘ ਬਾਠ, ਤਜਿੰਦਰ ਸਿੰਘ ਤਰਫਾਨ, ਡਾ. ਸੁਖਵਿੰਦਰ ਸਿੰਘ ਰੰਧਾਵਾ, ਜਗਦੇਵ ਸਿੰਘ, ਕਰਨ ਚੋਗਾਵਾਂ, ਹਰਦਿਆਲ ਸਿੰਘ ਭੰਗਵਾਂ, ਵਿਨੋਦ ਕੁਮਾਰ ਰੂਪੋਵਾਲੀ, ਹਰਮਨ ਸਿੰਘ ਟਾਹਲੀ ਸਾਹਿਬ, ਗੁਰਪਾਲ ਸਿੰਘ ਸੇਠ ਮਜੀਠਾ, ਨਿਰਵੈਲ ਸਿੰਘ ਸਿੱਧਵਾਂ, ਕੰਵਲਜੀਤ ਸਿੰਘ ਕੋਟਲਾ ਗੁੱਜਰਾਂ, ਸੋਨੀ ਗਿੱਲ ਪੰਧੇਰ, ਪਲਵਿੰਦਰ ਸਿੰਘ, ਸਰਪੰਚ ਜਤਿੰਦਰਪਾਲ ਸਿੰਘ ਕੱਥੂਨੰਗਲ, ਭੁਪਿੰਦਰ ਸਿੰਘ ਸੱਚਰ, ਬਲਰਾਮ ਕੁਮਾਰ, ਸੁਲੱਖਣ ਸਿੰਘ ਕੱਥੂਨੰਗਲ, ਡਾ. ਸੁਖਵਿੰਦਰ ਸਿੰਘ ਰੰਧਾਵਾ, ਡਾ. ਮੋਹਨ ਸਿੰਘ, ਦਿਲਬਾਗ ਸਿੰਘ, ਅਵਤਾਰ ਸਿੰਘ ਬਿਕਰਮ ਸਿੰਘ, ਜਸਵਿੰਦਰ ਸਿੰਘ, ਸੂਰਜ ਪ੍ਰਕਾਸ਼, ਜਤਿੰਦਰ ਸਿੰਘ ਸਿੰਘ, ਸ਼ਕਤੀ ਕੱਥੂਨੰਗਲ, ਕੁਲਦੀਪ ਸਿੰਘ ਲਾਟੂ, ਟੋਨੀ, ਸੁਖਵਿੰਦਰ ਸਿੰਘ ਬਖਸ਼ਦੇਵ ਸਿੰਘ, ਅਮਨ ਰੰਧਾਵਾ, ਮਹਿੰਦਰ ਸਿੰਘ ਸੇਵਾਮੁਕਤ ਇੰਸਪੈਕਟਰ, ਸੈਮੁਅਲ ਗਿੱਲ, ਨੰਬਰਦਾਰ ਦਲਬੀਰ ਸਿੰਘ, ਤਿਲਕਰਾਜ, ਬਲਦੇਵ ਸਿੰਘ, ਸੰਨੀ ਕੱਥੂਨੰਗਲ, ਹਰਪਿੰਦਰ ਸਿੰਘ ਲਾਲੀ ਕੱਥੂਨੰਗਲ, ਰਮਨਦੀਪ ਸਿੰਘ, ਤਾਮੀ ਕੱਥੂਨੰਗਲ, ਕਰਮ ਸਿੰਘ ਸੇਵਾਮੁਕਤ, ਕੁਲਦੀਪ ਸਿੰਘ ਲਾਡੀ, ਰੇਸ਼ਮ ਸਿੰਘ ਗਿੱਲ ਲੁੱਧੜ, ਸੰਤੋਖ ਸਿੰਘ ਭੋਆ ਹੱਟੀ ਵਾਲੇ, ਡਾ. ਕੁਲਵਿੰਦਰ ਸਿੰਘ ਭੋਆ, ਪ੍ਰਧਾਨ ਗੁਰਮੇਜ ਸਿੰਘ ਜੇਠੂਵਾਲ, ਨਿਸ਼ਾਨ ਸਿੰਘ ਭੰਗਾਲੀ, ਸੁਖਜਿੰਦਰ ਸਿੰਘ ਸੁੱਖ ਭੰਗਾਲੀ ਤੇ ਸੁਖਦੇਵ ਸਿੰਘ ਘਸੀਟਪੁਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਜਨਾਲਾ ਚੁਗਾਵਾਂ ਸੜਕ ਦੇ ਨਵੀਨੀਕਰਨ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਡਾ. ਜਗਜੀਤ ਕੌਰ ਦੇ ਪਰਿਵਾਰ ਨੇ 10 ਏ. ਸੀ. ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸੇਵਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।