15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਜਿੱਤ ਹਾਸਿਲ ਕਰੇਗਾ- ਜੱਗਾ ਮਜੀਠਾ

ਅਜੀਤ ਡੈਸਕ 17-06-2025
ਜੇਠੂਵਾਲ, 16 ਜੂਨ (ਮਿੱਤਰਪਾਲ ਸਿੰਘ ਰੰਧਾਵਾ)-'ਆਪ' ਦੇ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਕਿਹਾ ਕਿ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਦੀ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ 'ਆਪ' ਦੇ ਉਮੀਦਵਾਰ ਸੰਜੀਵ ਅਰੋੜਾ ਵੋਟਰਾਂ ਦਾ ਫ਼ਤਵਾ ਲੈ ਕੇ ਵੱਡੀ ਜਿੱਤ ਹਾਸਲ ਕਰੇਗਾ ਅਤੇ ਉਕਤ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੇ ਸਭ ਭਰਮ-ਭੁਲੇਖੇ ਦੂਰ ਕਰੇਗਾ | ਸ. ਜੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸੂਬੇ ਦੇ ਹਿੱਤਾਂ ਲਈ ਕੀਤੇ ਅਹਿਮ ਕੰਮ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਰੇਕ ਵਰਗ ਨਾਲ ਸੰਬੰਧਿਤ ਲੋਕਾਂ ਨੂੰ ਬਿਨਾਂ ਭੇਦਭਾਵ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਲਕਾ ਪੱਛਮੀ ਤੋਂ 'ਆਪ' ਦੇ ਉਮੀਦਵਾਰ ਅਰੋੜਾ ਦੀ ਜਿੱਤ ਲਈ ਸਹਾਈ ਹੋਣਗੇ |
ਪਿਛਲੀ ਖ਼ਬਰ ਰੈਲੀ 'ਚ ਲੋਕਾਂ ਨੇ ਸ਼ਾਮਿਲ ਹੋ ਕੇ ਸੱਚਰ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦਾ ਸਬੂਤ ਦਿੱਤਾ- ਸੋਨਾ ਅਗਲੀ ਖ਼ਬਰ ਪੁਲਿਸ ਨੇ ਵੱਖ-ਵੱਖ ਕੇਸਾਂ 'ਚ ਲੋੜੀਂਦੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਪਿਸਟਲ, ਕਾਰ, ਮੋਟਰਸਾਈਕਲ ਤੇ ਮੋਬਾਈਲ ਕੀਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।