14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਬਾਬਾ ਬਾਲਕ ਨਾਥ ਮੰਦਰ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ

ਅਜੀਤ ਡੈਸਕ 17-06-2025

ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਝਬਾਲ ਰੋਡ ਤੋਂ ਬਾਬਾ ਬਾਲਕ ਨਾਥ ਮੰਦਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ | ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਪੰਜਾਬ ਪ੍ਰਧਾਨ ਅਨੁਜ ਖੇਮਕਾ ਨੇ ਬੱਸਾਂ ਨੂੰ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਕੀਤਾ | ਕਮੇਟੀ ਵਲੋਂ ਅਨੁਜ ਖੇਮਕਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਸ਼ਵਨੀ ਜੋਸ਼ੀ, ਲਵ, ਕਪਿਸ਼ ਖੇਮਕਾ, ਵਿਜੇ ਕੁਮਾਰ, ਲਵਲੀ, ਜਗਦੀਸ਼ ਰਾਮਪਾਲ, ਨਰਿੰਦਰ ਰਾਮਪਾਲ, ਵਿੱਕੀ ਰਾਮਪਾਲ, ਵਿਜੇ ਲਾਠੀ, ਨਰੇਸ਼ ਕੁਮਾਰ, ਇੰਦਰਜੀਤ, ਕਪਿਲ, ਗਣੇਸ਼ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਉਦੋਕੇ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ 4 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।