30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪਿੰਡ ਮੀਆਂ ਪੰਧੇਰ 'ਚ ਵਿੱਤੀ ਸਾਖਰਤਾ ਕੈਂਪ ਅੱਜ

ਅਜੀਤ ਡੈਸਕ 19-06-2025
ਚਵਿੰਡਾ ਦੇਵੀ, 18 ਜੂਨ (ਸਤਪਾਲ ਸਿੰਘ ਢੱਡੇ)-ਮਜੀਠਾ ਹਲਕੇ ਦੇ ਪਿੰਡ ਮੀਆਂ ਪੰਧੇਰ ਵਿਖੇ ਅੱਜ ਵਿੱਤੀ ਸਾਖਰਤਾ ਕੈਂਪ ਲਗਾਇਆ ਜਾਵੇਗਾ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਚ ਨਿਸ਼ਾਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਉਚੇਚੇ ਤੌਰ 'ਤੇ ਅਪਰਨਾ ਸਰਮਾ ਐੱਲ. ਡੀ. ਐੱਮ. ਅੰਮਿ੍ਤਸਰ, ਦੀਪਕ ਸਿੰਗਲਾ ਐੱਲ. ਡੀ. ਓ. ਆਰ. ਬੀ. ਆਈ. ਅਤੇ ਅਲੱਗ ਅਲੱਗ ਬੈਂਕਾਂ ਦੇ ਮੈਨੇਜਰ ਪਹੁੰਚ ਰਹੇ ਹਨ, ਜਿਸ ਵਿਚ ਲੋਕਾਂ ਨੂੰ ਬੈਂਕ ਦੁਆਰਾ ਚੱਲ ਰਹੀਆਂ ਵੱਖ-ਵੱਖ ਸਕੀਮਾਂ ਨਾਲ ਜੋੜਿਆ ਜਾਵੇਗਾ |
ਪਿਛਲੀ ਖ਼ਬਰ ਪੁਲਿਸ ਚੌਕੀ ਜੈਂਤੀਪੁਰ ਦੇ ਬਾਹਰ ਧਰਨਾ ਲਾ ਕੇ ਆਵਾਜਾਈ ਕੀਤੀ ਠੱਪ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਨੇ ਪਾਵਰਕਾਮ ਸਬ-ਡਵੀਜ਼ਨ ਰਮਦਾਸ ਦੇ ਖ਼ਿਲਾਫ਼ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।