ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਘੱਟ ਗਿਣਤੀ ਲੋਕ ਭਲਾਈ ਸੰਸਥਾ (ਰਜਿ:) 'ਚ ਵਾਧਾ ਕਰਦਿਆਂ ਰਾਜਵਿੰਦਰ ਸਿੰਘ ਰਾਜਾ ਜੋਧੇ ਨੂੰ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਸਟੇਟ ਕਮੇਟੀ ਮੈਂਬਰ ਅਤੇ ਬਲਾਕ ਰਈਆ ਦੇ ਮੀਤ ਪ੍ਰਧਾਨ ਬਣਾਇਆ ਗਿਆ ਹੈ | ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਜੋਧੇ 'ਚ 51 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ |