12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਇੰਸ. ਬਲਵਿੰਦਰ ਸਿੰਘ ਸੰਧੂ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 20-06-2025
ਵੇਰਕਾ, 19 ਜੂਨ (ਪਰਮਜੀਤ ਸਿੰਘ ਬੱਗਾ)-ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੂੰ ਥਾਣਾ ਵੇਰਕਾ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਕਮਿਸ਼ਨਰ ਪੁਲਿਸ ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਸਥਾਨਕ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਜਾਂ ਕੋਈ ਸੁਝਾਵ ਹੋਵੇ ਤਾਂ ਕਿਸੇ ਵੀ ਟਾਈਮ ਥਾਣੇ ਵਿਖੇ ਆ ਕੇ ਮਿਲ ਸਕਦੇ ਹਨ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੈਲੀ ਅਗਲੀ ਖ਼ਬਰ ਰਾਜਵਿੰਦਰ ਸਿੰਘ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਬਣੇ ਸਟੇਟ ਕਮੇਟੀ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।