16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸ਼ਹੀਦ ਬਾਬਾ ਵਸਾਵਾ ਸਿੰਘ ਸੋਢੀ ਦੀ ਯਾਦ 'ਚ ਜੋੜ ਮੇਲਾ 24 ਨੂੰ

ਅਜੀਤ ਡੈਸਕ 21-06-2025
ਰਈਆ, 20 ਜੂਨ (ਸ਼ਰਨਬੀਰ ਸਿੰਘ ਕੰਗ)-ਇਥੋਂ ਨਜ਼ਦੀਕੀ ਪਿੰਡ ਜੱਲੂਪੁਰ ਖੈੜਾ ਵਿਖੇ ਸ਼ਹੀਦ ਬਾਬਾ ਵਸਾਵਾ ਸਿੰਘ ਜੀ ਸੋਢੀ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਸੋਢੀ ਪਰਿਵਾਰ, ਐੱਨ. ਆਰ. ਆਈ. ਭਰਾਵਾਂ, ਪਿੰਡ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 24 ਜੂਨ ਦਿਨ ਮੰਗਲਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | 22 ਜੂਨ ਦਿਨ ਐਤਵਾਰ ਨੂੰ ਸ੍ਰੀ ਅਖੰਡਪਾਠ ਜੀ ਅਰੰਭ ਹੋਣਗੇ 24 ਜੂਨ ਨੂੰ ਭੋਗ ਪਾਏ ਜਾਣਗੇ, ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਵੱਖ-2 ਕਵੀਸ਼ਰੀ ਸ਼ਹੀਦ ਬਾਬਾ ਵਸਾਵਾ ਸਿੰਘ ਜੀ ਸੋਢੀ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ |
ਪਿਛਲੀ ਖ਼ਬਰ ਭੇਦਭਰੀ ਹਾਲਤ 'ਚ ਬੱਚਾ ਲਾਪਤਾ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।