20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਾਹਿਤਕਾਰ ਦਲਜੀਤ ਸਿੰਘ ਬੇਦੀ ਦੀ ਮੌਤ 'ਤੇ ਦੁੱਖ ਪ੍ਰਗਟਾਇਆ <br/>

ਅਜੀਤ ਡੈਸਕ 01-09-2025
ਬਾਬਾ ਬਕਾਲਾ ਸਾਹਿਬ, 31 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਜਗਤ ਅਤੇ ਸਾਹਿਤਕ ਪੰਜਾਬੀ ਪੱਤਰਕਾਰੀ ਖੇਤਰ ਦੇ ਚਿੰਤਕ, ਪੰਥਕ ਆਗੂ, ਸਾਹਿਤਕਾਰ, ਪੱਤਰਕਾਰ, ਕਲਮਕਾਰ ਸ: ਦਿਲਜੀਤ ਸਿੰਘ ਬੇਦੀ ਅੱਜ ਸਦੀਵੀ ਵਿਛੋੜਾ ਦੇ ਗਏ | ਕੇਂਦਰੀ ਪੰਜਾਬੀ ਲੇਖਕ ਸਭਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਕੌਮੀ ਸਵਤੰਤਰ (ਕਾਵਿ ਸਾਂਝਾਂ) ਅਦਾਰੇ ਵਲੋਂ ਉਨ੍ਹਾਂ ਦੀ ਮੌਤ ਤੇ ਡੂੰਗੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ | ਉਨ੍ਹਾਂ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਦਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀ: ਮੀਤ ਪ੍ਰਧਾਨ ਮੱਖਣ ਕੁਹਾੜ, ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਦਫਤਰ ਸੱਕਤਰ ਦੀਪ ਦਵਿੰਦਰ ਸਿੰਘ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇੇ ਸਰਪ੍ਰਸਤ ਪਿ੍ੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਸੀ: ਮੀਤ ਪ੍ਰਧਾਨ ਡਾ. ਪਰਮਜੀਤ ਸਿੰਘ ਬਾਠ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਮੈਨੇਜਰ ਸੁਖਦੇਵ ਸਿੰਘ ਭੁੱਲਰ, ਮੀਤ ਪ੍ਰਧਾਨ ਮੁਖਤਾਰ ਗਿੱਲ, ਮਨਜੀਤ ਸਿੰਘ ਕੰਬੋ, ਡਾ: ਕੁਲਵੰਤ ਸਿੰਘ ਬਾਠ, ਸਕੱੱਤਰ ਨਵਦੀਪ ਸਿੰਘ ਬਦੇਸ਼ਾ, ਸਤਰਾਜ ਜਲਾਲਬਾਦੀ, ਸਕੱਤਰ ਸਿੰਘ ਪੁਰੇਵਾਲ, ਅਜੀਤ ਸਿੰਘ ਸਠਿਆਲਵੀ, ਅਰਜਿੰਦਰ ਬੁਤਾਲਵੀ, ਪ੍ਰੱੈਸ ਸਕੱਤਰ ਬਲਵਿੰਦਰ ਸਿੰਘ ਅਠੌਲਾ, ਦਿਲਰਾਜ ਸਿੰਘ ਦਰਦੀ, ਸਰਬਜੀਤ ਸਿੰਘ ਪੱਡਾ, ਮਹਿਲਾ ਵਿੰਗ ਦੇ ਪ੍ਰਧਾਨ ਸੁਖਵੰਤ ਕੌਰ ਵੱਸੀ, ਮੀਤ ਪ੍ਰਧਾਨ ਜਤਿੰਦਰਪਾਲ ਕੌਰ ਭਿੰਡਰ, ਸਕੱਤਰ ਰਾਜਵਿੰਦਰ ਕੌਰ, ਹਰਮੇਸ਼ ਕੌਰ ਜੋਧੇ, ਗੁਰਮੀਤ ਕੌਰ ਬੱਲ, ਸੁਰਿੰਦਰ ਖਿਲਚੀਆਂ, ਅਮਨ ਢਿੱਲੋਂ ਕਸੇਲ, ਅਨੂਪਮਾ, ਹਰਵਿੰਦਰਜੀਤ ਕੌਰ ਬਾਠ ਆਦਿ ਦੇ ਨਾਂ ਵਰਨਣਯੋਗ ਹਨ |

ਪਿਛਲੀ ਖ਼ਬਰ ਸੱਕੀ ਨਾਲੇ 'ਚ ਬੂਟੀ ਦੀ ਡੱਕ ਲੱਗਣ ਨਾਲ ਦਰਜਨਾਂ ਪਿੰਡਾਂ 'ਚ ਹੜ੍ਹ ਵਰਗੀ ਸਥਿਤੀ <br/> ਅਗਲੀ ਖ਼ਬਰ ਸਾਹਿਤਕਾਰ ਦਲਜੀਤ ਸਿੰਘ ਬੇਦੀ ਦੀ ਮੌਤ 'ਤੇ ਦੁੱਖ ਪ੍ਰਗਟਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।