08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜਸਤਰਵਾਲ ਅਤੇ ਉਮਰਪੁਰਾ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪਾਣੀ ਵਿਚ ਡੁੱਬੀਆਂ <br/>

ਅਜੀਤ ਡੈਸਕ 03-09-2025
ਓਠੀਆਂ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡਾਂ ਵਿਚ ਪਿਛਲੇ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਲੋਕਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਰਹੀਆਂ ਹਨ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਜਸਤਰਵਾਲ ਉਮਰਪੁਰਾ ਸਵੇ ਇੰਨਾ ਪਾਣੀ ਆ ਗਿਆ ਕਿ ਜਸਤਰਵਾਲ, ਉਮਰਪੁਰਾ ਕੜਿਆਲ ਅਤੇ ਛੀਨਾ ਕਰਮ ਸਿੰਘ ਦੇ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ | ਪਿੰਡ ਉਮਰਪੁਰਾ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਵੇ ਵਿਚ ਸਾਡੀਆਂ ਪੈਲੀਆਂ ਨੀਵੀਂਆਂ ਹੋਣ ਕਾਰਨ ਸਾਡਾ ਬਹੁਤ ਨੁਕਸਾਨ ਹੋਇਆ ਹੈ |

ਪਿਛਲੀ ਖ਼ਬਰ ਪਿੰਡ ਗੁਨੋਵਾਲ ਦੀ ਸੜਕ ਖਸਤਾ ਹਾਲ ਤੋਂ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ-ਗਾਂਧੀ ਨਿਬਰਵਿੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।