22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਕੈਨੇਡਾ ਦੌਰੇ ਲਈ ਰਵਾਨਾ

ਅਜੀਤ ਡੈਸਕ 04-09-2025
ਬਾਬਾ ਬਕਾਲਾ ਸਾਹਿਬ, 3 ਸਤੰਬਰ (ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅੱਜ ਦੋ ਮਹੀਨਿਆਂ ਲਈ ਆਪਣੇ ਕੈਨੇਡਾ ਦੌਰੇ ਲਈ ਰਵਾਨਾ ਹੋਏ | ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਰਵਾਨਾ ਕੀਤਾ |
ਪਿਛਲੀ ਖ਼ਬਰ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਹੜ੍ਹ ਪੀੜਤਾਂ ਦੀ ਮਦਦ ਲਈ 8 ਟਰੱਕ ਰਾਹਤ ਸਮੱਗਰੀ ਲੈ ਕੇ ਅਜਨਾਲਾ ਪੁੱਜੇ <br/> ਅਗਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹੜ੍ਹਾਂ ਦੌਰਾਨ ਲੋਕਾਂ ਨੂੰ ਜਨ ਸੁਵਿਧਾਵਾਂ ਮੁਹਈਆ ਨਾ ਕਰਵਾਏ ਜਾਣ 'ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।