28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਕਟੜਾ ਜੈਮਲ ਸਿੰਘ ਵਿਖੇ ਬੈਂਕ 'ਚ ਲੱਗੀ ਅੱਗ

ਅੱਗ 'ਤੇ ਕਾਬੂ ਪਾਉਂਦੇ ਹੋਏ ਫਾਇਰ ਬਿ੍ਗੇਡ ਦੀ ਟੀਮ ਦੇ ਮੈਂਬਰ | ਤਸਵੀਰ: ਨਿਰਮਲ ਸਟੂਡੀਓ <br/> 16-10-2025
ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਸ਼ਹਿਰ ਦੇ ਮੁਖ ਬਾਜ਼ਾਰ ਕਟੜਾ ਜ਼ੈਮਲ ਸਿੰਘ ਵਿਖੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਸਾਖ਼ਾ ਵਿਚ ਅਚਾਨਕ ਅੱਗ ਲੱਗ ਗਈ | ਜਿਸ 'ਤੇ ਫਾਇਰ ਬਿ੍ਗੇਡ ਵਲੋਂ ਮੌਕੇ 'ਤੇ ਪਹੁੰਚ ਕੇ ਕਾਬੂ ਪਾਇਆ | ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਉਕਤ ਬੈਂਕ ਦੇ ਏ. ਟੀ. ਐੱਮ. ਦੇ ਨੇੜਿਓਾ ਧੂੰਆਂ ਨਿਕਲਦਾ ਦੇਖਿਆ ਗਿਆ ਤਾਂ ਮੌਕੇ 'ਤੇ ਫਾਇਰ ਬਿ੍ਗੇਡ ਦੀ ਟੀਮ ਨੂੰ ਸੂਚਿਤ ਕੀਤਾ ਜਿਸ 'ਤੇ ਟਾਊਨ ਹਾਲ ਫਾਇਰ ਸਟੇਸ਼ਨ, ਢਾਬ ਬਸਤੀ ਰਾਮ ਫਾਇਰ ਸਟੇਸ਼ਨ ਤੋਂ ਤਿੰਨ ਗੱਡੀਆਂ ਮੌਕੇ 'ਤੇ ਪਹੁੰੰਚ ਗਈਆਂ ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾ ਕੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਲਿਆ | ਦੱਸਿਆ ਜਾਂਦਾ ਹੈ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਹੈ |
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਬੈਂਕਿੰਗ ਵਿਘਨ ਕਾਰਨ ਕਾਰੋਬਾਰ ਠੱਪ <br/> ਅਗਲੀ ਖ਼ਬਰ ਨਸ਼ਾ ਤਸਕਰ ਕੋਲੋਂ ਢਾਈ ਲੱਖ ਰਿਸ਼ਵਤ ਲੈਣ ਵਾਲੇ ਚੌ ਕੀ ਇੰਚਾਰਜ ਸਮੇਤ 2 ਪੁਲਿਸ ਮੁਲਾਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।