28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਦੇ ਆਗੂਆਂ ਨਾਲ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 16-10-2025
ਰਈਆ, 15 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਪੰਜਾਬ ਦੀ ਇਕ ਸ਼ੋਕ ਮੀਟਿੰਗ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬੇ ਦੇ ਕਾਰਜਕਾਰੀ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਦੇ ਭਰਾ ਲਖਵਿੰਦਰ ਸਿੰਘ ਢਿੱਲੋਂ ਅੰਮਿ੍ਤਸਰ ਅਤੇ ਸੂਬਾ ਸੀਨੀ: ਮੀਤ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਲੁਧਿਆਣਾ ਦੀ ਭੈਣ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸੂਬੇ ਦੇ ਮੁੱਖ ਸਰਪ੍ਰਸਤ ਬੀ. ਐੱਸ. ਸੇਖੋਂ, ਸੂਬਾ ਚੀਫ ਆਰਗਨਾਈਜ਼ਰ ਪਰਮਜੀਤ ਸਿੰਘ ਦਸੂਹਾ, ਸੂਬਾ ਮੀਤ ਪ੍ਰਧਾਨ ਹਰਪਿੰਦਰ ਸਿੰਘ ਚਾਹਲ, ਸੂਬਾ ਵਿੱਤ ਸਕੱਤਰ ਮਨਜੀਤ ਸਿੰਘ ਪਲਾਕੀ, ਸੂਬਾ ਡਿਪਟੀ ਜਨਰਲ ਸਕੱਤਰ ਕੁਲਵੰਤ ਸਿੰਘ ਅਟਵਾਲ ਨਾਭਾ, ਸਰਕਲ ਪ੍ਰਧਾਨ ਸਕੱਤਰ ਸਿੰਘ ਮਾਹਲ, ਬੇਦੀ ਸਾਹਿਬ, ਤਰਲੋਚਨ ਸਿੰਘ ਪ੍ਰਧਾਨ ਹੁਸ਼ਿਆਰਪੁਰ ਸਰਕਲ, ਮੋਹਨ ਸਿੰਘ ਲੰਗੜੋਆ ਨਵਾਂ ਸ਼ਹਿਰ ,ਗਗਨ ਸ਼ਰਮਾ ਲੁਧਿਆਣਾ, ਸੁਰਿੰਦਰ ਸਿੰਘ ਕੰਗ ਬੁਟਾਰੀ, ਮਨਜੀਤ ਸਿੰਘ ਢਿੱਲੋਂ ਸਰਕਲ ਪ੍ਰਧਾਨ ਤਰਨ ਤਾਰਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟਾਂਗਰਾ ਵਿਖੇ ਮੰਚ ਲੋਕ ਵਲੋਂ 26ਵਾਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਸਮਾਗਮ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਨਵੇਂ ਬੈਚ ਦਾ ਸਵਾਗਤ ਕਰਨ ਲਈ ਕਰਵਾਈ ਫਰੈਸ਼ਰ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।