15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੂੰਹ 'ਚ ਅਲਸਰ ਕਈ ਗੰਭੀਰ ਬਿਮਾਰੀਆਂ ਦੇ ਹੋ ਸਕਦੇ ਸੰਕੇਤ-ਡਾ. ਰੰਧਾਵਾ <br/>

ਅਜੀਤ ਡੈਸਕ 17-10-2025
ਮਾਨਾਂਵਾਲਾ, 16 ਅਕਤੂਬਰ (ਗੁਰਦੀਪ ਸਿੰਘ ਨਾਗੀ)-ਵਾਰ-ਵਾਰ ਮੂੰਹ ਵਿਚ ਹੋਣ ਵਾਲੇ ਅਲਸਰ (ਛਾਲਿਆਂ) ਨੂੰ ਓਰਲ ਅਲਸਰ ਜਾਂ ਮਾਊਥ ਅਲਸਰ ਕਹਿੰਦੇ ਹਨ | ਇਹ ਮੂੰਹ ਵਿਚ ਕਿਤੇ ਵੀ ਹੋ ਸਕਦੇ ਹਨ, ਜਿਵੇਂ ਕਿ ਜੀਭ, ਤਾਲੂ, ਬੁੱਲਾਂ ਦੇ ਅੰਦਰ, ਗੱਲਾਂ ਦੇ ਅੰਦਰਲੇ ਪਾਸੇ, ਮਸੂੜਿਆਂ ਉਪਰ ਆਦਿ, ਜੋ ਬਹੁਤ ਦਰਦ ਕਰਦੇ ਹਨ ਅਤੇ ਮਰੀਜ਼ ਨੂੰ ਖਾਣ-ਪੀਣ ਵਿਚ ਵੀ ਦਿੱਕਤ ਕਰਦੇ ਹਨ | ਵਾਰ-ਵਾਰ ਮੂੰਹ ਵਿਚ ਅਲਸਰ ਹੋਣ 'ਤੇ ਇਸ ਦਾ ਚੈੱਕਅੱਪ ਜਰੂਰੀ ਹੈ, ਕਿਉਂਕਿ ਇਹ ਕਈ ਗੰਭੀਰ ਬਿਮਾਰੀਆਂ ਦਾ ਸੰਕੇਤ ਹੋ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਈ.ਐਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਗੁਰਸ਼ੇਰ ਹਸਪਤਾਲ, ਨਜਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ ਵਿਖੇ ਗੱਲਬਾਤ ਦੌਰਾਨ ਦਿੱਤੀ | ਇਸ ਲਈ ਤੁਰੰਤ ਮਾਹਰ ਡਾਕਟਰ ਪਾਸ ਜਾ ਕੇ ਇਨ੍ਹਾਂ ਅਲਸਰਾਂ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਬੀਮਾਰੀ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕੇ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ 10 ਰੋਜ਼ਾ ਸੀ.ਏ. ਟੀ. ਸੀ. ਕੈਂਪ 'ਚ ਹਿੱਸਾ ਲਿਆ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਪੰਜਾਬ ਸਰਕਾਰ ਲਈ ਪ੍ਰੇਰਨਾ ਦਾ ਸਰੋਤ-ਕੁਲਦੀਪ ਸਿੰਘ ਸਿੱਧੂਪੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।