15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਿੰਡ ਪੱਲ੍ਹਾ ਤੋਂ ਧਰਦਿਉ ਅਤੇ ਪੱਲ੍ਹਾ ਤੋਂ ਗੱਗੜਭਾਣਾ ਸੜਕਾਂ 'ਤੇ ਪ੍ਰੀਮਿਕਸ ਪੈਣ ਦਾ ਕੰਮ ਸ਼ੁਰੂ <br/>

ਅਜੀਤ ਡੈਸਕ 17-10-2025
ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਪੱਲ੍ਹਾ ਤੋਂ ਧਰਦਿਉ ਅਤੇ ਪੱਲ੍ਹਾ ਤੋਂ ਗੱਗੜਭਾਣਾ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸਰਪੰਚ ਜਗਦੀਸ਼ ਕੌਰ ਦੀ ਰਹਿਨੁਮਾਈ ਹੇਠ ਸ਼ੁਰੂ ਹੋਇਆ | ਇਸ ਮੌਕੇ ਸਰਪੰਚ ਜਗਦੀਸ਼ ਕੌਰ ਨੇ ਕਿਹਾ ਕਿ ਅਸੀਂ ਸਮੂਹ ਨਗਰ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਾਹਿਬ ਦੇ ਧੰਨਵਾਦੀ ਹਾਂ | ਇਸ ਮੌਕੇ ਮਾ: ਹਰਿੰਦਰ ਸਿੰਘ ਪੱਲ੍ਹਾ, ਪ੍ਰਧਾਨ ਬਲਜੀਤ ਕੌਰ ਪੱਲ੍ਹਾ, ਸਾਬਕਾ ਸਰਪੰਚ ਸਵਿੰਦਰ ਸਿੰਘ, ਰਣਜੀਤ ਸਿੰਘ, ਬਿਸ਼ਰਾਮ ਸਿੰਘ, ਰਣਧੀਰ ਸਿੰਘ, ਮਨਦੀਪ ਸਿੰਘ, ਗੁਰਮੇਜ ਸਿੰਘ, ਹਰਵਿੰਦਰ ਸਿੰਘ ਸਾਹਬਾ (ਸਾਰੇ ਮੈਂਬਰ ਪੰਚਾਇਤ) ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਈ ਗੁਰਇਕਬਾਲ ਸਿੰਘ ਦੁਆਰਾ ਅੰਬਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਵਿਧਾਇਕ ਟੌਂਗ ਨੇ 3 ਪਿੰਡਾਂ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੀ ਕਰੀਬ 50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।