29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਆਤਿਸ਼ਬਾਜ਼ੀ ਨਾ ਚਲਾ ਕੇ ਗਰੀਨ ਦੀਵਾਲੀ ਮਨਾਈ ਜਾਵੇ-ਪਿ੍ੰਸੀਪਲ ਲਖਨਪਾਲ ਸਹਿਮੀ

ਅਜੀਤ ਡੈਸਕ 20-10-2025

ਮਜੀਠਾ, 19 ਅਕਤੂਬਰ (ਜਗਤਾਰ ਸਿੰਘ ਸਹਿਮੀ)-ਦੀਵਾਲੀ ਦੇ ਤਿਉਹਾਰ ਮੌਕੇ ਖੁਸ਼ੀ ਦੀ ਰੌਸ਼ਨੀ ਨੂੰ ਹੋਰ ਵਧਾਉਣ ਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਚਾਉਣ ਲਈ ਇਸ ਵਾਰ ਗਰੀਨ ਦੀਵਾਲੀ ਮਨਾਈ ਜਾਵੇ | ਇਸ ਦਾ ਸੁਨੇਹਾ ਦਿੰਦਿਆਂ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਪਿ੍ੰਸੀਪਲ ਲਖਨਪਾਲ ਸਿੰਘ ਸਹਿਮੀ ਨੇ ਇੱਕ ਬਿਆਨ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਚਲਾਈ ਜਾਵੇ, ਬਲਕਿ ਪੌਦੇ ਲਗਾਉਣ, ਰੌਸ਼ਨੀਆਂ ਨਾਲ ਤਿਉਹਾਰ ਮਨਾਉਣ ਅਤੇ ਗਲੀ-ਮੁਹੱਲਿਆਂ ਵਿਚ ਸਾਫ਼-ਸਫ਼ਾਈ ਰੱਖਣ ਵਰਗੀਆਂ ਪਹਿਲ ਕਦਮੀਆਂ ਅਪਣਾਈਆਂ ਜਾਣ |

ਪਿਛਲੀ ਖ਼ਬਰ ਬੀਐੱਸਐੱਫ ਨੇ ਪਾਕਿਸਤਾਨ ਤੋਂ ਆਈ 2 ਕਿਲੋ 681 ਗਰਾਮ ਆਈਸ ਡਰੱਗ ਫੜੀ <br/> ਅਗਲੀ ਖ਼ਬਰ ਐੱਸ.ਡੀ.ਐੱਮ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।