29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬਾਬਾ ਦੀਦਾਰ ਸਿੰਘ ਕੱਥੂੂਨੰਗਲ ਵਾਲਿਆਂ ਵਲੋਂ ਗੁਰਦੁਆਰਾ ਝਬਾਲ ਤੋਂ ਪਹੁੰਚੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ <br/>

ਅਜੀਤ ਡੈਸਕ 20-10-2025

ਕੱਥੂਨੰਗਲ, 19 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬੀੜ ਬਾਬਾ ਬੁੱਢਾ ਸਾਹਿਬ ਝਬਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਤੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ ਗੁਰਦੁਆਰਾ ਮਾਤਾ ਭਾਗ ਕੌਰ ਝਬਾਲ ਦੀ ਰਹਿਨੁਮਾਈ ਹੇਠ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਅੱਜ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪੁੱਜਣ 'ਤੇ ਡੇਰੇ ਦੇ ਮੁੱਖੀ ਸੰਤ ਬਾਬਾ ਦੀਦਾਰ ਸਿੰਘ ਜੀ ਕੱਥੂਨੰਗਲ ਵਾਲਿਆਂ ਨੇ ਪੰਜ ਪਿਆਰਿਆਂ ਅਤੇ ਪ੍ਰਬੰਧਕਾਂ ਨੂੰ ਸਿਰੋਪਾਉ ਭੇਟ ਦੇ ਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਲ ਬਲਰਾਜ ਸਿੰਘ ਬਗਿਆੜੀ, ਬਾਬਾ ਅਮਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਸਵਰਨ ਸਿੰਘ, ਗੁਰਪ੍ਰੀਤ ਸਿੰਘ, ਪ੍ਰਤਾਪ ਸਿੰਘ, ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਕੱਥੂਨੰਗਲ, ਜਗੀਰ ਸਿੰਘ, ਗੁਰਜੰਟ ਸਿੰਘ ਭਿੱਟੇਵਿੱਢੇ, ਨਿਰਮਲ ਸਿੰਘ, ਜੁਝਾਰ ਸਿੰਘ, ਰਮਨਦੀਪ ਸਿੰਘ ਰਿੰਕਾ, ਨਰਿੰਦਰ ਸਿੰਘ ਨੰਬਰਦਾਰ, ਬਿਕਰਮ ਸਿੰਘ ਬਿੱਕਾ, ਸੁੱਚਾ ਸਿੰਘ, ਬਾਬਾ ਕਰਮ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਸਨ |

ਪਿਛਲੀ ਖ਼ਬਰ ਸੜਕ 'ਤੇ ਖਿੱਲਰੀਆਂ ਤਾਰਾਂ ਵਿਚ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ <br/> ਅਗਲੀ ਖ਼ਬਰ ਅਕਾਲੀ ਦਲ ਦੀ ਉਮੀਦਵਾਰ ਨੂੰ ਜਿਤਾਉਣ ਲਈ ਹਲਕੇ ਨੂੰ ਜ਼ੋਨਾਂ 'ਚ ਵੰਡ ਕੇ ਆਗੂਆਂ ਦੀਆਂ ਡਿਊਟੀਆਂ ਲਾਈਆਂ-ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।