120 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ <br/>
ਅਜੀਤ ਡੈਸਕ
23-10-2025
ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਗਿ੍ਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |