18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮੁਲਾਜ਼ਮ ਮਜਬੂਰ ਹੋਏ ਕਾਲੀ ਦੀਵਾਲੀ ਮਨਾਉਣ ਲਈ-ਅਧਿਆਪਕ ਦਲ <br/>

ਅਜੀਤ ਡੈਸਕ 23-10-2025

ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਧਿਆਪਕ ਦਲ ਪੰਜਾਬ ਦੇ ਜਥੇਬੰਦਕ ਸਕੱਤਰ ਹਰਿੰਦਰਜੀਤ ਸਿੰਘ ਜਸਪਾਲ ਨੇ ਦੱਸਿਆ ਹੈ ਕਿ ਮੇਰੀ 19 ਸਾਲ ਦੀ ਸਰਵਿਸ ਦੌਰਾਨ ਇਹ ਪਹਿਲਾ ਮੌਕਾ ਆਇਆ ਕਿ ਸਾਰੇ ਪੰਜਾਬ ਭਰ ਦੇ ਮੁਲਾਜ਼ਮ ਇਸ ਵਾਰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਏ ਹਨ | ਮੁਲਾਜ਼ਮਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਸਨ ਮੁਲਾਜਮਾਂ ਨਾਲ ਮੀਟਿੰਗ ਕਰਨੀ ਵੀ ਉਚਿਤ ਨਹੀਂ ਸਮਝੀ | ਕਈ ਵਾਰ ਮੀਟਿੰਗਾਂ ਦੇ ਰੱਦ ਕੀਤੀਆਂ | ਮੁਲਾਜ਼ਮਾਂ ਪ੍ਰਤੀ ਬੇਰੁਖੀ ਦਾ ਖਮਿਆਜ਼ਾ ਪਾਰਟੀ ਨੂੰ 2027 ਵਿਚ ਭੁਗਤਣਾ ਪਵੇਗਾ | ਬੇਸ਼ੱਕ ਪਾਰਟੀ ਤਰਨਤਾਰਨ ਜ਼ਿਮਨੀ ਚੋਣ ਜਿੱਤ ਵੀ ਜਾਵੇ ਪਰ ਮੁਲਾਜ਼ਮ ਰੋਹ ਦਾ ਸਾਹਮਣਾ ਕਰਨਾ ਹੀ ਪਵੇਗਾ |

ਪਿਛਲੀ ਖ਼ਬਰ ਦੀਵਾਨ ਟੋਡਰ ਮੱਲ ਯਾਦਗਾਰੀ ਸੇਵਾ ਸੁਸਾਇਟੀ ਤੇ ਬਾਬਾ ਸੁਲੱਖਣ ਸਿੰਘ, ਬਾਈ ਨਰਿੰਦਰ ਸਿੰਘ ਯੂ. ਕੇ. ਵਾਲਿਆਂ ਦੀ ਮਦਦ ਨਾਲ... ਅਗਲੀ ਖ਼ਬਰ 120 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।