18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਧਾਇਕ ਟੌਂਗ ਦੇ ਪਿਤਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ <br/>

ਅਜੀਤ ਡੈਸਕ 23-10-2025
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਅਤੇ ਸਰਪੰਚ ਹਰਜਿੰਦਰ ਸਿੰਘ ਟੌਂਗ ਦੇ ਪਿਤਾ ਸ: ਰਾਮ ਸਿੰਘ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਮੌਤ 'ਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਪ੍ਰਧਾਨ ਸੁਰਜੀਤ ਸਿੰਘ ਕੰਗ, ਪ੍ਰਧਾਨ ਸੰਜੀਵ ਭੰਡਾਰੀ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਵਿਸ਼ਾਲ ਮੰਨਣ, ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ, ਜ: ਬਲਦੇਵ ਸਿੰਘ ਬੋਦੇਵਾਲ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਸਰਪੰਚ ਵਰਿੰਦਰ ਸਿੰਘ ਮਿੱਠੂ ਧੂਲਕਾ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਬਿਆਸ, ਸਰਪੰਚ ਤੇਜਿੰਦਰ ਸਿੰਘ ਬੱਲ ਬੁਤਾਲਾ, ਤੇਜਵੰਤ ਸਿੰਘ ਬੱਲ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਭੱਠੇ ਵਾਲੇ, ਸਰਪੰਚ ਸ਼ਰਨਜੀਤ ਸਿੰਘ ਕੋਟ ਮਹਿਤਾਬ, ਸਰਪੰਚ ਸਰਵਿੰਦਰ ਸਿੰਘ ਸੁਧਾਰ, ਸਰਪੰਚ ਸੁਰਿੰਦਰ ਸਿੰਘ ਕੰਗ ਬੁਟਾਰੀ ਸਟੇਸ਼ਨ, ਸਰਪੰਚ ਗੁਰਜੀਤ ਸਿੰਘ ਫੱਤੂਵਾਲ, ਸਰਪੰਚ ਜੱਗਬੀਰ ਸਿੰਘ ਸਰਾਂ ਤਲਵੰਡੀ, ਸਰਪੰਚ ਜਸਕਰਨ ਸਿੰਘ ਜੱਸੋ ਨੰਗਲ, ਗੁਰਦੇਵ ਸਿੰਘ ਆੜ੍ਹਤੀ, ਸਰਪੰਚ ਜਰਨੈਲ ਸਿੰਘ ਬੁਟਾਰੀ, ਸਰਪੰਚ ਭੁਪਿੰਦਰ ਸਿੰਘ ਗੋਪੀ ਪੱਡਾ, ਸਰਪੰਚ ਜਤਿੰਦਰ ਸਿੰਘ ਜੋਤੀ ਦੌਲੋ ਨੰਗਲ ਤੇ ਹੋਰਾਂ ਨੇ ਦੁਖ ਪ੍ਰਗਟ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਤਲਬੀਰ ਗਿੱਲ ਨੇ ਗੁੱਜਰਪੁਰਾ ਤੋਂ ਭੰਗਾਲੀ ਤੱਕ 1.5 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।