ਬੰਦੀ ਸਿੰਘਾਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਹੋਣ ਦੀ ਲੋੜ-ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੁੜਗੱਜ ਨਾਲ ਸਾਬਕਾ ਮੰਤਰੀ ਜਥੇ ਗੁਲਜਾਰ ਸਿੰਘ ਰਣੀਕੇ, ਮਗਵਿੰਦਰ ਸਿੰਘ ਖਾਪਰਖੇੜੀ, ਰਾਣਾ ਰਣਬੀਰ ਸਿੰਘ ਲੋਪੋਕੇ, ਦਿਲਰਾਜ ਸਿੰਘ ਗਿੱਲ, ਅੰਮਿ੍ਤਪਾਲ ਸਿੰਘ ਵਿਖਾਈ ਦਿੰਦੇ ਹੋਏ | ਤਸਵੀਰ : ਰਾਜਿੰਦਰ ਸਿੰਘ ਰੂਬੀ
<br/>
23-10-2025