18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੰਚਾਇਤ ਨੇ ਥਾਣਾ ਮੁਖੀ ਸਤਪਾਲ ਸਿੰਘ ਛੀਨਾ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 23-10-2025
ਚੋਗਾਵਾਂ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਪੁਲਿਸ ਥਾਣਾ ਲੋਪੋਕੇ ਵਿਖੇ ਸਤਪਾਲ ਸਿੰਘ ਛੀਨਾ ਨੂੰ ਬਤੌਰ ਐੱਸ. ਐੱਚ. ਓ. ਨਿਯੁਕਤ ਕੀਤਾ ਗਿਆ ਸੀ | ਇਸ ਮੌਕੇ ਐੱਸ. ਐੱਚ. ਓ. ਸਤਪਾਲ ਸਿੰਘ ਛੀਨਾ ਨੂੰ ਪਿੰਡ ਪੱਧਰੀ ਦੇ ਸਰਪੰਚ ਝਿਰਮਲ ਸਿੰਘ ਤੇ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਸਣ ਸਿੰਘ ਮੈਂਬਰ, ਗੁਰਭੇਜ ਸਿੰਘ ਮੈਂਬਰ, ਰੇਸ਼ਮ ਸਿੰਘ ਮੈਂਬਰ, ਗੁਰਜੋਤ ਸਿੰਘ ਮੈਂਬਰ, ਸਰੂਪ ਸਿੰਘ ਮੈਂਬਰ, ਮਲਕੀਤ ਸਿੰਘ ਗਿੱਲ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਆੜਤੀ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੀਵਾਲੀ ਮੌਕੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਵਲੋਂ ਸਕੂਲ ਬੈਗ ਤੇ ਸਟੇਸ਼ਨਰੀ ਵੰਡੀ <br/> ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ ਕੋਈ ਇਨਸਾਫ ਨਾ ਦਿੱਤਾ ਤਾਂ ਐੱਸ. ਐੱਸ. ਪੀ. ਦਫਤਰ ਅੰਮਿ੍ਤਸਰ ਦਾ ਘਿਰਾਓ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।