19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਬਾ ਗੋਬਿੰਦ ਸਕੂਲ ਸਠਿਆਲਾ ਦੇ ਬੱਚਿਆਂ ਨੇ ਨਗਰ ਕੀਰਤਨ 'ਚ ਕੀਤੀ ਪੇਸ਼ਕਾਰੀ <br/>

ਅਜੀਤ ਡੈਸਕ 07-11-2025
ਸਠਿਆਲਾ, 6 ਨਵੰਬਰ ( ਜਗੀਰ ਸਿੰਘ ਸਫਰੀ)-ਗੁ: ਨਾਨਕਸਰ ਸਠਿਆਲਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ 'ਚ ਬਾਬਾ ਗੋਬਿੰਦ ਐਂਡ ਬਿਗ੍ਰੇਡੀਅਰ ਜੀ. ਐੱਸ. ਬੱਲ ਮੈਮੋਰੀਅਲ ਸੀਨੀਅਰ ਸਕੂਲ ਸਠਿਆਲਾ ਦੇ ਬੱਚਿਆਂ ਨੇ ਹਿੱਸਾ ਲਿੋਆ ਅਤੇ ਬੱਚਿਆਂ ਵਲੋਂ ਬਹੁਤ ਹੀ ਸੋਹਣੀ ਪ੍ਰਦਰਸ਼ਨੀ ਕੀਤੀ ਗਈ | ਬੱਚਿਆਂ ਵਲੋਂ ਸਿੰਘ, ਸਿੰਘਣੀਆਂ ਤੇ ਨਿਹੰਗ ਸਿੰਘ ਤੇ ਗਤਕੇਬਾਜ਼ੀ ਆਦਿ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਪਿ੍ੰ: ਸ਼ੁਭਨੀਤ ਕੌਰ, ਸਕੂਲ ਸਟਾਫ ਮੈਂਬਰ ਹਰਿੰਦਰ ਕੌਰ, ਪਲਵਿੰਦਰ ਕੌਰ, ਸਿਮਰਨਜੀਤ ਕੌਰ, ਹਰਜੀਤ ਕੌਰ, ਰਾਜਬੀਰ ਕੌਰ, ਵਰਦੀਪ ਕੌਰ, ਪ੍ਰਭਜੋਤ ਸਿੰਘ, ਦਿਲਲਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ ਡਾਕਘਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।