20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁ: ਨਾਨਕਸਰ ਸਠਿਆਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

ਅਜੀਤ ਡੈਸਕ 07-11-2025
ਸਠਿਆਲਾ, 6 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਅਸਥਾਨ ਗੁ: ਨਾਨਕਸਰ ਸਠਿਆਲਾ ਵਿਖੇ ਸੰਗਤਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਸਮਾਜ ਸੇਵਕ ਹਰਦੀਪ ਸਿੰਘ ਬਿੱਟੂ ਸ਼ਾਹ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਡਾਕਟਰਾਂ ਦੀ ਟੀਮ ਵਲੋਂ ਸੰਗਤਾਂ ਦੀ ਸਿਹਤ ਜਾਂਚ ਕਰਨ ਉਪਰੰਤ ਸੰਗਤਾਂ ਨੂੰ ਮੁਫਤ ਦਵਾਈ ਦਿੱਤੀ ਗਈ | ਇਸ ਮੌਕੇ ਡਾ. ਕੁਲਦੀਪ ਸਿੰਘ ਚਾਹਲ, ਡਾ. ਬਲਦੇਵ ਸਿੰਘ, ਡਾ. ਮਨਜਿੰਦਰ ਸਿੰਘ, ਡਾ. ਦਲਜੀਤ ਸਿੰਘ ਭੱਟੀ, ਡਾ. ਖੁਮਕੁਮ, ਸੁਖਪ੍ਰੀਤ ਕੌਰ, ਕਰੀਨਾ ਕੌਰ, ਡਾ. ਹਰਪਾਲ ਸਿੰਘ ਖਿੱਦੋਵਾਲੀ ਤੇ ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮਲਕੀਤ ਸਿੰਘ ਰੰਧਾਵਾ, ਚੇਅਰਮੈਨ ਗੁਰਜੀਤ ਸਿੰਘ ਮਾਨ, ਸਾਬੀ ਨਮਾਜ਼ੀ, ਸੁਖਪਾਲ ਸਿੰਘ ਧੇਲਾ, ਸਤਬੀਰ ਸਿੰਘ ਬੱਲ, ਗੁਰਪ੍ਰਤਾਪ ਸਿੰਘ ਯੂ. ਕੇ., ਜਗਮੋਹਨ ਸਿੰਘ ਕੈਨੇਡਾ, ਰਵਿੰਦਰ ਸਿੰਘ ਯੂ. ਐੱਸ. ਏ. ਗੁਰਮੁੱਖ ਸਿੰਘ ਇਟਲੀ, ਅਮਰਜੀਤ ਸਿੰਘ ਟੋਨੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਮਨੀ ਚੋਣ 'ਚ ਬੀਬੀ ਸੁਖਵਿੰਦਰ ਕੌਰ ਨੂੰ ਜਿਤਾ ਕੇ ਸੁਖਬੀਰ ਦੇ ਹੱਥ ਮਜ਼ਬੂਤ ਕਰਾਂਗੇ- ਗਨੀਵ ਮਜੀਠੀਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਅਟਾਰੀ ਸਕੂਲ ਦੇ ਹਾਕੀ ਖਿਡਾਰੀ ਛਾਏ * ਪੰਜਾਬ ਪੱਧਰ 'ਤੇ ਖੇਡਣ ਲਈ ਅਟਾਰੀ ਸਕੂਲ ਦੇ ਹਾਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।