16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਖੇਡ ਮੁਕਾਬਲੇ <br/>

ਅਜੀਤ ਡੈਸਕ 04-12-2025
ਅੰਮਿ੍ਤਸਰ, 3 ਦਸੰਬਰ (ਗਗਨਦੀਪ ਸ਼ਰਮਾ)-ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰਨਾਮ ਨਗਰ ਸੁਲਤਾਨਵਿੰਡ ਰੋਡ 'ਚ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਸਕੂਲ ਦੇ ਜੂਨੀਅਰ ਤੇ ਸੀਨੀਅਰ ਬੱਚਿਆਂ ਨੇ ਦੌੜ, ਲੌਂਗ ਜੰਪ, ਹਾਈ ਜੰਪ ਆਦਿ ਵੱਖ-ਵੱਖ ਖੇਡ ਮੁਕਾਬਲਿਆਂ 'ਚ ਵਧ-ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਸੁਖਰਾਜ ਕੌਰ ਬੌਪਾਰਾਏ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਖੇਡਾਂ ਦੇ ਨਾਲ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ | ਇਸ ਲਈ ਖੇਡ ਗਤੀਵਿਧੀਆਂ 'ਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀ ਹੋਵੇਗੀ ਭਾਰੀ ਜਿੱਤ-ਬਰਾੜ ਅਗਲੀ ਖ਼ਬਰ ਓਠੀਆਂ ਜ਼ੋਨ ਤੋਂ 'ਆਪ' ਨੇ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।