25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁਰਦੁਆਰਾ ਬਾਬਾ ਜੀਉਣ ਦਾਸ ਲੋਪੋਕੇ ਵਿਖੇ ਸ਼ਹੀਦੀ ਸਮਾਗਮ ਅੱਜ

ਅਜੀਤ ਡੈਸਕ 21-12-2025
ਚੋਗਾਵਾਂ, 20 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਉਣ ਦਾਸ ਜੀ (ਪੱਤੀ ਗਿੱਲਾਂ ਦੀ) ਪਿੰਡ ਲੋਪੋਕੇ ਵਿਖੇ ਗੁਰਮਤਿ ਸਮਾਗਮ ਸਮੂਹ ਨਗਰ ਦੇ ਸਹਿਯੋਗ ਨਾਲ 21 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਬਾਬਾ ਜੀਉਣ ਦਾਸ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ 21 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਸੱਜੇ ਖੁੱਲੇ ਪੰਡਾਲ ਵਿਚ ਭਾਈ ਮੱਸਾ ਸਿੰਘ ਸਭਰਾ ਦਾ ਕਵੀਸ਼ਰੀ ਜਥਾ ਸਮੇਤ ਹੋਰ ਜਥੇ ਪਹੁੰਚ ਕੇ ਜੁੜ ਬੈਠੀ ਸੰਗਤ ਨੂੰ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ |
ਪਿਛਲੀ ਖ਼ਬਰ ਜਥੇ: ਲੋਪੋਕੇ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦਾ ਸਨਮਾਨ ਅਗਲੀ ਖ਼ਬਰ ਬਿਆਸ ਅਤੇ ਪੈਸਫਿਕ ਹਾਊਸ ਦਸਮੇਸ਼ ਵਿੱਦਿਅਕ ਸੰਸਥਾਵਾਂ ਦੇ ਬਣੇ ਸਰਵੋਤਮ ਹਾਊਸ 2025 ਇੰਜ. ਇਨ ਚੀਫ ਭੰਗੂ ਵਲੋਂ ਪ੍ਰਦਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।