16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ ਬਾਲ ਸੁਰੱਖਿਆ ਸੰਬੰਧੀ ਸੈਮੀਨਾਰ <br/>

ਅਜੀਤ ਡੈਸਕ 23-12-2025
ਅਜਨਾਲਾ, 22 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮਿ੍ਤਸਰ ਵਲੋਂ ਸੱਤਿਆ ਐਲੀਮੈਂਟਰੀ ਸਕੂਲ ਨਾਸਰ ਵਿਖੇ ਬਾਲ ਸੁਰੱਖਿਆ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿੱਚ ਉਚੇਚੇ ਤੌਰ ਤੇ ਪਹੁੰਚੇ ਬਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਜੇ.ਜੇ ਐਕਟ, ਪੋਸਕੋ ਐਕਟ, ਸਟੋਪ ਚਾਇਲਡ ਮੈਰਿਜ, ਸਟੋਪ ਚਾਇਲਡ ਲੇਬਰ ਅਤੇ ਚਾਇਲਡ ਹੈਲਪਲਾਈਨ ਨੰਬਰ 1098 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਕੌਮਲ ਵੀਡਿਓ ਵਿਖਾਈ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਸਕੂਲ ਸਟਾਫ ਤੋਂ ਇਲਾਵਾ ਕਲਸਟਰ ਕੋਆਰਡੀਨੇਟਰ ਰਵਨੀਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਨਤਾ ਮਾਡਰਨ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਕਾਮਰੇਡ ਦੁਧਾਲਾ ਦੀ ਅਗਵਾਈ ਹੇਠ ਨਰੇਗਾ ਮਜ਼ਦੂਰਾਂ ਦੇ ਨਵੇਂ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।