11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਾਬਾ ਗੋਬਿੰਦ ਸਕੂਲ ਸਠਿਆਲਾ 'ਚ ਰਾਸ਼ਟਰੀ ਗਣਿਤ ਦਿਵਸ ਮਨਾਇਆ

ਅਜੀਤ ਡੈਸਕ 24-12-2025
ਸਠਿਆਲਾ, 23 ਦਸੰਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬਿ੍ਗੇਡੀਅਰ ਜੀ.ਐੱਸ.ਬੱਲ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਸ਼ੁੱਭਨੀਤ ਕੌਰ ਨੇ ਦੱਸਿਆ ਹੈ ਕਿ ਸਕੂਲ ਦੇ ਪ੍ਰਧਾਨ ਰਿਟਾ: ਮੇਜਰ ਜਰਨਲ ਗੁਰਪਾਲ ਸਿੰਘ ਬੱਲ ਦੇ ਨਿਰਦੇਸ਼ਾਂ 'ਤੇ ਰਾਸ਼ਟਰੀ ਗਣਿਤ ਦਿਵਸ ਜੋ ਕਿ ਭਾਰਤ ਵਿਚ ਮਹਾਨ ਗਣਿਤ ਸ਼ਾਸਤਰੀ ਸ਼੍ਰੀਨਿਵਾਸਾ ਰਾਮਾਨੁਜਨ ਦੀ ਜੈਅੰਤੀ ਨੂੰ ਸਮਰਪਿਤ ਇਸ ਦਿਵਸ ਦੇ ਮੱਦੇਨਜ਼ਰ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲੈਂਦਿਆ ਹੋਏ ਰਾਮਾਨੁਜਨ ਦੇ ਜੀਵਨ ਅਤੇ ਸਫਲਤਾਵਾਂ ਬਾਰੇ ਚਰਚਾ ਹੋਈ | ਇਸ ਮੌਕੇ ਤੇ ਮੈਥ ਮਾ: ਮੇਜਰ ਸਿੰਘ, ਅਮਨਦੀਪ ਕੌਰ, ਪਿੰਕੀ ਰਾਣੀ, ਕੋਮਲਪ੍ਰੀਤ, ਰਮਨਦੀਪ ਕੌਰ, ਪ੍ਰਭਜੋਤ ਸਿੰਘ, ਅਰਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀਯ ਵਪਾਰ ਮੰਡਲ ਪੰਜਾਬ ਦੀ ਮੀਟਿੰਗ 'ਚ ਮੇਅਰ ਮੋਤੀ ਭਾਟੀਆ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਟਕ '1675' ਦਾ ਮੰਚਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।