10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਲੋਤਰਾ ਐਲੂਮੀਨੀਅਮ ਵਾਲਿਆਂ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਾਇਆ <br/>

ਅਜੀਤ ਡੈਸਕ 24-12-2025
ਚੌਂਕ ਮਹਿਤਾ, 23 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਰਸਾ ਨਦੀ 'ਤੇ 7 ਪੋਹ ਨੂੰ ਪਰਿਵਾਰ ਨਾਲੋਂ ਵਿਛੋੜਾ ਹੋਇਆ ਸੀ | ਜਿਸ ਦੌਰਾਨ ਗੁਰੂ ਜੀ ਦੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਪਰਿਵਾਰ ਤੋਂ ਵੱਖ ਹੋ ਗਏ | ਉਨ੍ਹਾਂ ਦੀ ਯਾਦ ਨੂੰ ਸਮਰਪਿਤ ਅੱਜ ਅੰਮਿ੍ਤਸਰ ਰੋਡ ਤੇ ਸਲੋਤਰਾ ਐਲਮੀਨੀਅਮ ਵਾਲਿਆਂ ਵਲੋਂ ਦੁੱਧ, ਮੱਠੀ, ਬਰੈੱਡ ਦਾ ਲੰਗਰ ਲਾਇਆ ਗਿਆ | ਇਸ ਮੌਕੇ ਪਾਲ ਸਿੰਘ, ਸਰਪੰਚ ਅਜੇ ਗਾਂਧੀ ਚੌਕ, ਮੈਡਮ ਮਨਜਿੰਦਰ ਕੌਰ ਬਲਾਕ ਪ੍ਰਧਾਨ ਇਸਤਰੀ ਵਿੰਗ ਮਹਿਤਾ ਚੌਕ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਸੁਖਜੀਤ ਸਿੰਘ ਰਾਜੂ, ਸੱਜਣ ਸਿੰਘ, ਪਰਮਜੀਤ ਸਿੰਘ ਪੰਚ, ਰਸ਼ਪਾਲ ਸਿੰਘ ਪੰਚ, ਦਲਜੀਤ ਸਿੰਘ ਗਾਨੀ ਪੰਚ, ਹੀਰਾ ਪੰਚ ਆਦਿ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਦਸਮੇਸ਼ ਹੈਰੀਟੇਜ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਪੰਚਾਇਤਾਂ ਤੇ ਲੋਕ ਸਹਿਯੋਗ ਦੇਣ-ਏ.ਐੱਸ.ਆਈ. ਤਰਸੇਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।