10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਰਸੂਲਪੁਰ ਕਲਾਂ ਵਿਖੇ ਸ਼ਹੀਦੀ ਸਮਾਗਮਾਂ ਦੀ ਸ਼ੁਰੂਆਤ <br/>

ਅਜੀਤ ਡੈਸਕ 24-12-2025
ਨਵਾਂ ਪਿੰਡ, 23 ਦਸੰਬਰ (ਜਸਪਾਲ ਸਿੰਘ)-ਮਾਤਾ ਗੁਜਰੀ ਜੀ, ਚਾਰ ਸਾਹਿਜ਼ਾਦਿਆਂ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਰਸੂਲਪੁਰ ਕਲਾਂ ਵਿਖੇ ਦੀਵਾਨ ਹਾਲ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਸਮੂਹ ਤਿੰਨ ਰੋਜ਼ਾ ਰਾਤਰੀ ਦੀਵਾਨਾਂ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਪਾਠ ਨਾਲ ਹੋਈ, ਉਪਰੰਤ ਭਾਈ ਹਰਪ੍ਰੀਤ ਸਿੰਘ ਵਡਾਲਾ ਜੌਹਲ ਪ੍ਰਚਾਰਕ ਸ਼੍ਰੋਮਣੀ ਕਮੇਟੀ ਵਲੋਂ ਵਿਸਥਾਰ ਸਹਿਤ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸ਼ਾਨੀ ਸ਼ਹਾਦਤ 'ਤੇ ਵਿਸਥਾਰ 'ਚ ਚਾਨਣਾ ਪਾਇਆ | ਉਨ੍ਹਾਂ ਤੋਂ ਇਲਾਵਾ ਭਾਈ ਪ੍ਰਮਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਜਥੇ ਤੇ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ |

ਪਿਛਲੀ ਖ਼ਬਰ 'ਪੈਨਸ਼ਨਰ ਦਿਵਸ' ਮੌਕੇ 75 ਸਾਲ ਵਾਲੇ ਸਾਥੀਆਂ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਸੰਮਤੀ ਚੋਣਾਂ 'ਚ ਜਿੱਤ ਨੇ ਅਕਾਲੀ ਸਰਕਾਰ ਦੇ ਬਣਨ ਦਾ ਰੱਖਿਆ ਨੀਂਹ ਪੱਥਰ-ਸੰਦੀਪ ਏ. ਆਰ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।