30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਬਾਬਾ ਬਕਾਲਾ ਸਾਹਿਬ ਵਿਖੇ ਮੋਟਰਸਾਈਕਲ ਚੋਰੀ

ਅਜੀਤ ਡੈਸਕ 29-12-2025
ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਕੱਲ੍ਹ ਗੁਰੂ ਬਾਜ਼ਾਰ ਬਾਬਾ ਬਕਾਲਾ ਸਾਹਿਬ ਤੋਂ ਇਕ ਮੋਟਰ ਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪ੍ਰਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ ਨੇ ਪੁਲਿਸ ਚੌਂਕੀ ਬਾਬਾ ਬਕਾਲਾ ਸਾਹਿਬ ਵਿਖੇ ਰਿਪੋਰਟ ਦਰਜ ਕਰਾਈ ਹੈ ਕਿ ਉਸਦਾ ਮੋਟਰ ਸਾਈਕਲ ਹੌਂਡਾ ਡਰੀਮ ਯੂਵਾ ਸ਼ਾਮ 7.30 ਵਜੇ ਐੱਸ.ਬੀ.ਆਈ. ਬੈਂਕ ਦੇ ਏ.ਟੀ.ਐੱਮ. ਲਾਗਿਓਾ ਚੋਰੀ ਹੋ ਗਿਆ ਹੈ | ਉਸਨੇ ਮੰਗ ਕੀਤੀ ਹੈ ਕਿ ਸੀ.ਸੀ.ਟੀ.ਵੀ. ਕੈਮਰੇ ਖੰਘਾਲ ਕੇ ਉਸ ਦਾ ਮੋਟਰਸਾਈਕਲ ਲੱਭਿਆ ਜਾਵੇ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਨੇ ਨਿਰਮਲ ਸਿੰਘ ਭੁੱਲਰ ਦਾ ਹਾਲ ਚਾਲ ਪੁੱਛਿਆ ਅਗਲੀ ਖ਼ਬਰ ਨਵੇਂ ਸਾਲ ਨੂੰ ਸਮਰਪਿਤ 'ਅਰਦਾਸ ਦਿਵਸ ਸਮਾਗਮ' ਪਹਿਲੀ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।